
ਕੋਰੋਨਾ ਤੋਂ ਠੀਕ ਹੋਣ ਤੋਂ ਵੀ ਸ਼ੁਕਰਾਨਾ ਕਰਨ ਲਈ ਗੁਰੂ ਘਰ ਪਹੁੰਚੀ
ਅੰਮ੍ਰਿਤਸਰ: ਫਿਲਮੀ ਅਦਾਕਾਰਾ ਕੰਗਨਾ ਰਣੌਤ ਅੱਜ ਗੁਰੂ ਦੀ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਦੇ ਨਾਲ ਹੀ ਉਹਨਾਂ ਨੇ ਇਲਾਹੀ ਬਾਣੀ ਦਾ ਸਰਵਣ ਵੀ ਕੀਤਾ।
Film actress Kangana Ranaut
ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਕੋਰੋਨਾ ਪਾਜ਼ੇਟਿਵ ਸੀ ਤੇ ਠੀਕ ਹੋਣ ਤੋਂ ਬਾਅਦ, ਉਹ ਸ਼ੁਕਰਾਣਾ ਕਰਨ ਲਈ ਗੁਰੂਘਰ ਪਹੁੰਚੀ। ਇਸ ਮੌਕੇ ਕੰਗਨਾ ਰਣੌਤ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
Film actress Kangana Ranaut
Film actress Kangana Ranaut
Film actress Kangana Ranaut