ਨਵਾਜ਼ੂਦੀਨ ਸਿੱਦੀਕੀ 'ਐਕਸੀਲੈਂਸ ਇਨ ਸਿਨੇਮਾ ਐਵਾਰਡ' ਨਾਲ ਸਨਮਾਨਿਤ
Published : Oct 31, 2021, 5:09 pm IST
Updated : Oct 31, 2021, 5:09 pm IST
SHARE ARTICLE
Nawazuddin Siddiqui
Nawazuddin Siddiqui

ਦੁਬਈ 'ਚ ਆਯੋਜਿਤ ਫਿਲਮਫੇਅਰ ਮਿਡਲ ਈਸਟ ਅਚੀਵਰਸ ਨਾਈਟ 'ਚ ਨਵਾਜ਼ੂਦੀਨ ਨੂੰ 'ਐਕਸੀਲੈਂਸ ਇਨ ਸਿਨੇਮਾ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ। 

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਨਵਾਜ਼ੂਦੀਨ ਸਿੱਦੀਕੀ ਨੂੰ ਸਿਨੇਮਾ ਵਿਚ ਉਨ੍ਹਾਂ ਦੇ ਯੋਗਦਾਨ ਲਈ 'ਐਕਸੀਲੈਂਸ ਇਨ ਸਿਨੇਮਾ ਐਵਾਰਡ' ਦਿਤਾ ਗਿਆ ਹੈ। ਦੱਸ ਦਈਏ ਕਿ ਨਵਾਜ਼ੂਦੀਨ ਨੂੰ ਹਿੰਦੀ ਸਿਨੇਮਾ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ 'ਐਕਸੀਲੈਂਸ ਇਨ ਸਿਨੇਮਾ ਐਵਾਰਡ' ਦਿਤਾ ਗਿਆ ਹੈ। ਦੁਬਈ 'ਚ ਆਯੋਜਿਤ ਫਿਲਮਫੇਅਰ ਮਿਡਲ ਈਸਟ ਅਚੀਵਰਸ ਨਾਈਟ 'ਚ ਨਵਾਜ਼ੂਦੀਨ ਨੂੰ 'ਐਕਸੀਲੈਂਸ ਇਨ ਸਿਨੇਮਾ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ। 

nawazuddin siddiquinawazuddin siddiqui

ਨਵਾਜ਼ੂਦੀਨ ਸਿੱਦੀਕੀ ਨੇ ਕਿਹਾ, ''ਇਕ ਕਲਾਕਾਰ ਲਈ ਦਰਸ਼ਕਾਂ ਦੇ ਪਿਆਰ ਅਤੇ ਉਸ ਦੇ ਕੰਮ ਦੀ ਤਾਰੀਫ਼ ਤੋਂ ਵੱਡਾ ਕੋਈ ਇਨਾਮ ਨਹੀਂ ਹੈ। ਦੁਬਈ ਵਿਚ ਮੇਰੇ ਲਈ ਇੰਨਾ ਪਿਆਰ ਦੇਖ ਕੇ ਮੈਂ ਖੁਸ਼ ਹਾਂ।

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement