ਮੇਰੀ ਆਵਾਜ਼ ਬਣਨ ਲਈ ਸ਼ੁਕਰੀਆ ਰਫ਼ੀ ਸਾਹਿਬ: ਰਿਸ਼ੀ ਕਪੂਰ
Published : Jul 31, 2017, 4:50 pm IST
Updated : Jul 31, 2017, 11:20 am IST
SHARE ARTICLE

ਮੁੰਬਈ, 31 ਜੁਲਾਈ: ਮਸ਼ਹੂਰ ਅਦਾਕਾਰ ਰਿ²ਸ਼ੀ ਕਪੂਰ ਨੇ ਮਰਹੂਮ ਗਾਇਕ ਮੁਹੰਮਦ ਰਫ਼ੀ ਦੀ 37ਵੀਂ ਬਰਸੀ 'ਤੇ ਉਨ੍ਹਾਂ ਨੂੰ ਯਾਦ ਕਰਦਿਆਂ ਵੱਡੇ ਪਰਦੇ 'ਤੇ ਉਨ੍ਹਾਂ ਦੀ ਆਵਾਜ਼ ਬਣਨ ਲਈ ਉੁਨ੍ਹਾਂ ਦਾ ਸ਼ੁਕਰੀਆ ਅਦਾ ਕੀਤਾ। ਅਦਾਕਾਰ ਨੇ ਟਵੀਟਰ 'ਤੇ ਗਾਇਕ ਦਾ ਧਨਵਾਦ ਪ੍ਰਗਟ ਕੀਤਾ ਹੈ।

ਉਨ੍ਹਾਂ ਨੇ ਗਾਇਕ ਨਾਲ ਇਕ ਤਸਵੀਰ ਸਾਂਝਾ ਕਰਦੇ ਹੋਏ ਲਿਖਿਆ,''ਮਹਾਨ ਮੁਹੰਮਦ ਰਫ਼ੀ ਸਾਹਿਬ ਨੂੰ ਯਾਦ ਕਰਦੇ ਹੋਏ। ਮੇਰੀ ਆਵਾਜ਼ ਬਣਨ ਲਈ ਸ਼ੁਕਰੀਆ, ਤੁਹਾਨੂੰ 37 ਸਾਲ ਪਹਿਲਾਂ ਗਵਾਇਆ ਸੀ। ਈਸ਼ਵਰ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ।'' ਗਾਇਕ ਦਾ ਦੇਹਾਂਤ ਸਾਲ 1980 ਵਿਚ ਦਿਲ ਦਾ ਦੌਰਾ ਪੈਣ ਨਾਲ ਹੋਇਆ ਸੀ। (ਏਜੰਸੀ)

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement