Jazzy B News: ਜਨਮ ਦਿਨ ਵਾਲੇ ਜੈਜ਼ੀ-ਬੀ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

By : GAGANDEEP

Published : Apr 1, 2024, 3:57 pm IST
Updated : Apr 1, 2024, 3:57 pm IST
SHARE ARTICLE
Jazzy B notice News in punjabi
Jazzy B notice News in punjabi

Jazzy B News: ਇਕ ਹਫ਼ਤੇ ਵਿਚ ਦੇਣਾ ਹੋਵੇਗਾ ਜਵਾਬ

Jazzy B notice News in punjabi: ਪੰਜਾਬੀ ਗਾਇਕ ਜੈਜ਼ੀ ਬੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਭੇਜਿਆ ਹੈ। ਗਾਇਕ ਜੈਜ਼ੀ-ਬੀ ਆਪਣੇ ਨਵੇਂ ਗੀਤ ਕਾਰਨ ਵਿਵਾਦਾਂ 'ਚ ਘਿਰ ਗਏ ਹਨ। ਨੋਟਿਸ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਈ-ਮੇਲ ਰਾਹੀਂ ਆਪਣੇ ਵਿਚਾਰ ਭੇਜਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Mumbai News: ਪੁਲਿਸ ਦੇ ਡਰੋਂ ਨਸ਼ਾ ਤਸਕਰ ਨੇ ਨਿਗਲੀ 11 ਕਰੋੜ ਰੁਪਏ ਦੀ ਕੋਕੀਨ 

ਪੰਜਾਬੀ ਗਾਇਕ ਜੈਜ਼ੀ ਬੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਭੇਜਿਆ ਹੈ। ਗਾਇਕ ਜੈਜ਼ੀ-ਬੀ ਆਪਣੇ ਨਵੇਂ ਗੀਤ ਕਾਰਨ ਵਿਵਾਦਾਂ 'ਚ ਘਿਰ ਗਏ ਹਨ। ਨੋਟਿਸ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਈ-ਮੇਲ ਰਾਹੀਂ ਆਪਣੇ ਵਿਚਾਰ ਭੇਜਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Mansa News: ਬੱਸ ਸਟੈਂਡ 'ਤੇ ਬੱਚੇ ਦੀ ਮਿਲੀ ਲਾਸ਼, ਕੋਲ ਬੈਠੀਆਂ ਸਨ ਦੋ ਮਹਿਲਾਵਾਂ ਤੇ ਇਕ ਪੁਰਸ਼ 

ਨੋਟਿਸ 'ਚ ਸਾਫ ਲਿਖਿਆ ਹੈ ਕਿ 'ਮੜਕ ਸ਼ੌਕੀਨਾ ਦੀ' ਗੀਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਂਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਗੀਤ ਖ਼ਿਲਾਫ਼ ਕਾਰਵਾਈ ਲਈ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂਓ ਮੋਟੋ ਲਿਆ ਗਿਆ ਹੈ। ਜੈਜ਼ੀ-ਬੀ ਅਤੇ ਲੇਖਕ ਜੀ ਕੱਦੋਂਵਾਲ ਨੂੰ ਨੋਟਿਸ ਮਿਲਣ ਦੇ ਇੱਕ ਹਫ਼ਤੇ ਅੰਦਰ ਆਪਣਾ ਜਵਾਬ ਭੇਜਣਾ ਹੋਵੇਗਾ।

(For more Punjabi news apart from Jazzy B notice News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement