ਨਿਊਜ਼ੀਲੈਂਡ ਪੁਲਿਸ ਨੇ ਆਕਲੈਂਡ ਦੀਆਂ ਸੜਕਾਂ ‘ਤੇ ਪਾਇਆ ਭੰਗੜਾ, ਨੀਰੂ ਬਾਜਵਾ ਨੇ ਸ਼ੇਅਰ ਕੀਤੀ ਵੀਡੀਓ
Published : Nov 2, 2020, 10:55 am IST
Updated : Nov 2, 2020, 10:55 am IST
SHARE ARTICLE
video
video

ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ।

ਨਵੀਂ ਦਿੱਲੀ: ਪੰਜਾਬ ਦੀ ਸਭ ਤੋਂ  ਮਸ਼ਹੂਰ ਐਕਟਰਸ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਆਪਣੇ ਫੈਨਸ ਨਾਲ ਜੁੜੀ ਰਹਿੰਦੀ ਹੈ ਤੇ ਫੋਟੋ ਵੀਡੀਓ ਵੀ ਸਾਂਝਾ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਅੱਜ ਨਿਊਜ਼ੀਲੈਂਡ ਦੀ ਪੁਲਿਸ ਵਲੋਂ ਆਕਲੈਂਡ ਦੀਆਂ ਸੜਕਾਂ 'ਤੇ ਭੰਗੜਾ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੇ ਨਜ਼ਰ ਆ ਰਹੇ ਹਨ।

View this post on Instagram

This made my day ... #shadaa

A post shared by Neeru Bajwa (@neerubajwa) on

ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਸਦੇ ਨਾਲ ਹੀ ਫੈਨਸ ਵੀ ਇਸ ਵੀਡੀਓ ‘ਤੇ ਕੁਮੈਂਟ ਕਰਦੇ ਥੱਕੇ ਨਹੀਂ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ, ਉਸਨੇ ਲਿਖਿਆ, "ਇਸ ਨੇ ਮੇਰਾ ਦਿਨ ਬਣਾ ਦਿੱਤਾ।"ਉਸ ਭੰਗੜੇ ਨੂੰ ਦੇਖਣ ਲਈ ਸੜਕਾਂ 'ਤੇ ਕਾਫੀ ਭੀੜ ਵੀ ਦਿਖਾਈ ਦੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ 2019 ਦੇ ਦੀਵਾਲੀ ਦੇ ਜਸ਼ਨ ਦੀ ਹੈ। 

Neeru bajwa giddha video

 ਦੱਸ ਦੇਈਏ ਕਿ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਨੀਰੂ ਬਾਜਵਾ ਅਤੇ ਦਿਲਜੀਤ ਦੁਸਾਂਝ ਦੇ 'ਛੱੜਾ' ਦੇ ਗਾਣੇ 'ਤੇ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement