
ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਦੀਆਂ ਤਸਵੀਰਾਂ ਅਤੇ ਵੀਡੀਓ ਦੇਖਣ ਲਈ ਉਤਸੁਕ ਰਹਿੰਦੇ ਹਨ ਉਸਦੇ ਫੈਨ
ਨਵੀਂ ਦਿੱਲੀ: ਬਿੱਗ ਬੌਸ 13( Bigg Boss ) 'ਚ ਹਿੱਸਾ ਲੈਣ ਤੋਂ ਬਾਅਦ ਸ਼ਹਿਨਾਜ਼ ਗਿੱਲ ( Shehnaaz Gill) ਕਾਫੀ ਮਸ਼ਹੂਰ ਹੋ ਗਈ ਹੈ। ਹੁਣ ਦੇਸ਼ ਦੇ ਹਰ ਕੋਨੇ ਵਿਚ ਲੋਕ ਸ਼ਹਿਨਾਜ਼ ਗਿੱਲ ( Shehnaaz Gill) ਨੂੰ ਪਛਾਣਦੇ ਹਨ ਅਤੇ ਸੋਸ਼ਲ ਮੀਡੀਆ 'ਤੇ ਉਸ ਦੀਆਂ ਤਸਵੀਰਾਂ ਅਤੇ ਵੀਡੀਓ ਦੇਖਣ ਲਈ ਉਤਸੁਕ ਰਹਿੰਦੇ ਹਨ।
Shehnaaz Gill
ਮੇਹੁਲ ਚੋਕਸੀ ਨੂੰ ਡੋਮੀਨਿਕਾ ਲੈਣ ਗਈ ਭਾਰਤੀ ਟੀਮ ਪਰਤੀ ਖਾਲ੍ਹੀ ਹੱਥ
ਇਸ ਸਿਲਸਿਲੇ ਵਿਚ ਸ਼ਹਿਨਾਜ਼ ਗਿੱਲ ( Shehnaaz Gill) ਦੀਆਂ ਕੁਝ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਦਾ ਅੰਦਾਜ਼ ਵੱਖਰਾ ਹੀ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ( Shehnaaz Gill) ਬਹੁਤ ਖੂਬਸੂਰਤ ਲੱਗ ਰਹੀ ਹੈ ਅਤੇ ਪ੍ਰਸ਼ੰਸਕ(Fan) ਉਸ ਦੀ ਖੂਬਸੂਰਤੀ ਦੀ ਪ੍ਰਸ਼ੰਸਾ ਕਰਦੇ ਨਹੀਂ ਥੱਕ ਰਹੇ।
Shehnaaz Gill
ਜੰਮੂ ਕਸ਼ਮੀਰ : 800 ਫੁੱਟ ਡੂੰਘੀ ਖੱਡ ਵਿਚ ਡਿੱਗੀ CRPF ਜਵਾਨਾਂ ਦੀ ਕਾਰ, 5 ਦੀ ਮੌਤ
ਸ਼ਹਿਨਾਜ਼ ਗਿੱਲ ( Shehnaaz Gill) ਦੁਆਰਾ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਉਸਦਾ ਸਟਾਈਲ ਅਤੇ ਫੋਟੋ ਲਈ ਪੋਜ਼ ਵੱਖਰਾ ਹੀ ਨਜ਼ਰ ਆ ਰਿਹਾ ਹੈ। ਸ਼ੇਅਰ ਕੀਤੀਆਂ ਤਸਵੀਰਾਂ 'ਚ ਉਸਨੇ ਨੀਲੇ ਰੰਗ ਦਾ ਟਾਪ ਪਾਇਆ ਹੋਇਆ ਹੈ ਜੋ ਸ਼ਹਿਨਾਜ਼ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ।
ਇਹ ਲੁੱਕ ਸ਼ਹਿਨਾਜ਼ 'ਤੇ ਕਾਫੀ ਸੋਹਣੀ ਲੱਗ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਹੁਣ ਤੱਕ 2 ਲੱਖ ਤੋਂ ਜ਼ਿਆਦਾ ਪਸੰਦ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਫੈਨਸ ਬਹੁਤ ਪਸੰਦ ਕਰਦੇ ਹਨ। ਦੋਵੇਂ ਟੋਨੀ ਕੱਕੜ ਦੇ ਗੀਤ ਸ਼ੋਨਾ ਸ਼ੋਨਾ ਵਿਚ ਵੀ ਇਕੱਠੇ ਨਜ਼ਰ ਆਏ।