
29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ: ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਮੂਸੇਵਾਲਾ ਨੂੰ ਆਪਣੇ ਗੀਤ ਸੰਜੂ ਵਿੱਚ ਵਕੀਲਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਅੱਜ ਅਦਾਲਤ ਨੇ ਸੰਮਨ ਜਾਰੀ ਕਰਕੇ 29 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
Sidhu moosewala
ਦੱਸ ਦੇਈਏ ਕਿ ਇਸ ਗੀਤ ਨੂੰ ਲੈ ਕੇ ਮੂਸੇਵਾਲਾ ਖਿਲਾਫ਼ ਚੰਡੀਗੜ੍ਹ ਜ਼ਿਲਾ ਅਦਾਲਤ 'ਚ ਕੇਸ ਵੀ ਦਾਇਰ ਕੀਤਾ ਗਿਆ ਸੀ। ਇਸ ਸਬੰਧੀ ਅਦਾਲਤ ਨੇ ਉਸ ਨੂੰ ਸੰਮਨ ਭੇਜ ਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Sidhu Moosewala