Sidhu moosewala New Song: ਮੁੜ ਧੱਕ ਪਾਵੇਗਾ ਸਿੱਧੂ ਮੂਸੇਵਾਲਾ, ਜਲਦ ਰਿਲੀਜ਼ ਹੋਵੇਗਾ ਨਵਾਂ ਗਾਣਾ
Published : Apr 7, 2024, 9:19 pm IST
Updated : Sep 20, 2024, 12:12 pm IST
SHARE ARTICLE
Sidhu Moosewala News Song news in punjabi
Sidhu Moosewala News Song news in punjabi

Sidhu moosewala New Song: ਸਿੱਧੂ ਦੇ ਜਿਗਰੀ ਯਾਰ ਸੰਨੀ ਮਾਲਟਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ

Sidhu Moosewala News Song news in punjabi : ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ  ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਦੇ ਜਿਗਰੀ ਯਾਰ ਸੰਨੀ ਮਾਲਟਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

 

 
 
 
 
 
 
 
 
 
 
 
 
 
 
 

A post shared by SUNNY MALTON (@sunnymalton)

 

ਇਹ ਵੀ ਪੜ੍ਹੋ: Chandigarh Airport: ਗਰਮੀਆਂ ਦੇ ਸ਼ਡਿਊਲ 'ਚ ਸ਼ਾਮਲ ਸ਼ਾਰਜਾਹ ਦੀ ਫਲਾਈਟ ਨਹੀਂ ਭਰੇਗੀ ਉਡਾਣ, ਜਾਣੋ ਕਿਉਂ 

ਦਰਅਸਲ, ਸੰਨੀ ਮਾਲਟਨ ਦੀ ਇਕ ਇੰਸਟਾਗ੍ਰਾਮ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਸ ਨੇ ਇਸ ਪੋਸਟ ਵਿਚ ਉਸ ਨੇ ਇਕ ਰੀਲ ਸਾਂਝੀ ਕੀਤੀ ਹੈ ਜਿਸ ਵਿਚ ਬ੍ਰੈਂਪਟਨ ਅਤੇ ਮਾਨਸਾ ਵਿਚ ਤੂਫ਼ਾਨ ਆਉਣ ਦਾ ਇਸ਼ਾਰਾ ਕਰਦਿਆਂ ਦੋਹਾਂ ਥਾਵਾਂ ਦਾ ਤਾਪਮਾਨ ਦਰਸਾਇਆ ਗਿਆ ਹੈ।

 

ਇਹ ਵੀ ਪੜ੍ਹੋ:  Haryana News: ਕਲਯੁਗੀ ਪੁੱਤ ਨੇ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਇਸ ਉੱਪਰ ਲਿਖਿਆ ਹੈ 'Scary Hours Alert, Nowhere is safe!' ਇਸ ਨਾਲ ਸੰਨੀ ਮਾਲਟਨ ਨੇ ਲਿਖਿਆ ਹੈ ਕਿ, "ਜੇਕਰ ਤੁਸੀਂ ਮੇਰੇ ਵੀਰ ਸਿੱਧੂ ਮੂਸੇਵਾਲਾ ਨਾਲ ਨਵੇਂ ਗਾਣੇ ਲਈ ਤਿਆਰ ਹੋ ਤਾਂ ਇਸ ਪੋਸਟ 'ਤੇ 1 ਲੱਖ ਕੁਮੈਂਟ ਕਰੋ, ਪੋਸਟ 'ਤੇ 1 ਲੱਖ ਕੁਮੈਂਟ ਪੂਰੇ ਹੁੰਦਿਆਂ ਹੀ ਇਸ ਦਾ ਪੋਸਟਰ ਜਾਰੀ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕਰ ਚੁੱਕੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

 
 
 
 
 
 
 
 
 
 
 
 
 
 
 

A post shared by SUNNY MALTON (@sunnymalton)

 

(For more Punjabi news apart from Sidhu Moosewala News Song news in punjabi  stay tuned to Rozana Spokesman)

Location: India, Punjab

SHARE ARTICLE

Dr. Harpreet Kaur

Dr. Harpreet Kaur has over five years of experience in journalism, excelling in news reporting and editorial leadership. She is known for her commitment to accuracy and ethical standards, covering issues with depth and balance. Dr. Kaur's work continues to contribute significantly to public discourse and informed media coverage.

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement