ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਮਿਲੀ ਧਮਕੀ
Published : Sep 7, 2025, 1:49 pm IST
Updated : Sep 7, 2025, 2:12 pm IST
SHARE ARTICLE
Punjabi singer Manpreet Aulakh receives threat again
Punjabi singer Manpreet Aulakh receives threat again

ਵਿਦੇਸ਼ੀ ਨੰਬਰ ਤੋਂ ਆਈ ਧਮਕੀ

ਚੰਡੀਗੜ੍ਹ: ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ ਹੈ। ਮਨਕੀਰਤ ਔਲਖ ਕੁੱਝ ਦਿਨ ਪਹਿਲਾਂ ਹੜ੍ਹ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਕੋਲ ਪਹੁੰਚੇ ਸਨ ਅਤੇ ਉਨ੍ਹਾਂ ਲਈ ਰਾਸ਼ਨ ਅਤੇ ਹੋਰ ਸਮੱਗਰੀ ਵੀ ਦੇ ਕੇ ਆਏ ਸਨ। ਇਸ ਦੌਰਾਨ ਉਨ੍ਹਾਂ ਉੱਥੇ ਖੜ੍ਹੇ ਹੋ ਕੇ ਐਲਾਨ ਕੀਤਾ ਸੀ ਕਿ ਉਹ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦੇਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ 100 ਟਰੈਕਟਰ ਵੀ ਦੇਣ ਦਾ ਵਾਅਦਾ ਕੀਤਾ। ਇਸ ਦੇ ਤਹਿਤ ਹੀ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ, ਪਰ ਇਸ ਬਾਰੇ ਮਨਕੀਰਤ ਔਲਖ ਵੱਲੋਂ ਹਾਲੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਪਿਛਲੇ ਦਿਨੀਂ ਵੀ ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਤੈਨੂੰ ਤੇ ਤੇਰੇ ਪਰਿਵਾਰ ਨੂੰ ਬਹੁਤ ਜਲਦੀ ਹੀ ਖਤਮ ਕਰ ਦਿੱਤਾ ਜਾਏਗਾ। ਇਸ ਦੌਰਾਨ ਮਟੌਰ ਥਾਣਾ ਮੋਹਾਲੀ ਵਿਚ ਪਰਚਾ ਦਰਜ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਨਾਲ ਇੱਕ ਪਿੰਡ ਵਿਚ ਰਹਿਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ, ਜੋ ਕਿ ਇਟਲੀ ਤੋਂ ਇੱਕ ਮਹੀਨਾ ਪਹਿਲਾਂ ਹੀ ਇੱਥੇ ਆਇਆ ਹੋਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement