ਪੰਜਾਬੀ ਅਦਾਕਾਰ ਰੌਸ਼ਨ ਪ੍ਰਿੰਸ ਨੇ ਅਪਣੀ ਮਾਂ ਦੀ ਜਨਮਦਿਨ ’ਤੇ ਸਾਂਝੀ ਕੀਤੀ ਤਸਵੀਰ
Published : Sep 8, 2019, 3:38 pm IST
Updated : Sep 8, 2019, 3:39 pm IST
SHARE ARTICLE
Roshan prince s mom birthday
Roshan prince s mom birthday

ਇਹ ਤਸਵੀਰ ਸੋਸ਼ਲ ਮੀਡੀਆ ਤੇ ਕਾਫੀ ਜਨਤਕ ਹੋ ਰਹੀ ਹੈ।

ਜਲੰਧਰ: ਪੰਜਾਬੀ ਇੰਡਸਟਰੀ ਦੇ ਕਲਾਕਾਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਉਹ ਆਪਣੇ ਨਾਲ ਜੁੜੀ ਹਰ ਤਰ੍ਹਾਂ ਦੀ ਜਾਣਕਾਰੀ ਅਕਸਰ ਅਪਣੇ ਫੈਨਜ਼ ਨਾਲ ਸਾਂਝੀ ਕਰਦੇ ਰਹਿੰਦੇ ਹਨ। ਹਾਲ ਹੀ ਵਿਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਨੇ ਅਪਣੇ ਇੰਸਟਾਗ੍ਰਾਮ ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਸੋਸ਼ਲ ਮੀਡੀਆ ਤੇ ਕਾਫੀ ਜਨਤਕ ਹੋ ਰਹੀ ਹੈ। ਦਰਅਸਲ ਅੱਜ ਰੌਸ਼ਨ ਪ੍ਰਿੰਸ ਦੀ ਮਾਂ ਦਾ ਜਨਮਦਿਨ ਹੈ।

Roshan Prince and His Mother Roshan Prince's Mother

ਤਸਵੀਰ ਨਾਲ ਰੌਸ਼ਨ ਪ੍ਰਿੰਸ ਨੇ ਇਕ ਕੈਪਸ਼ਨ ਵੀ ਦਿੱਤਾ ਹੈ। ਰੌਸ਼ਨ ਨੇ ਲਿਖਿਆ ਹੈ ਕਿ ਅੱਜ ਮੇਰੀ ਮਾਂ ਦਾ ਜਨਮਦਿਨ ਹੈ..!! ਜਨਮਦਿਨ ਮੁਬਾਰਕ ਹੋਵੇ ਮਾਂ...!! ਲਵ ਯੂ! ਰੋਸ਼ਨ ਪ੍ਰਿੰਸ ਨੂੰ ਕਪਿਲ ਸ਼ਰਮਾ, ਐਮੀ ਵਿਰਕ, ਕਮਲ ਖਾਨ, ਨਿਸ਼ਾ ਬਾਨੋ ਸਮੇਤ ਕਈ ਹੋਰ ਸਿਤਾਰਿਆਂ ਨੇ ਜਨਮਦਿਨ ਦੀ ਵਧਾਈ ਦਿੱਤੀ।

Roshan Prince and His Mother Roshan Prince's Mother

ਦਸ ਦਈਏ ਕਿ ਰੌਸ਼ਨ ਪ੍ਰਿੰਸ ਨੇ ਲਾਵਾਂ ਫੇਰੇ, ਅਰਜਨ, ਮੈਂ ਤੇਰੀ ਤੂੰ ਮੇਰਾ, ਲੱਗਦਾ ਇਸ਼ਕ ਹੋ ਗਿਆ, ਰਾਂਝਾ ਰਿਵਿਊਜੀ ਵਰਗੀਆਂ ਫਿਲਮਾਂ ਨਾਲ ਬਹੁਤ ਸ਼ੌਹਰਤ ਹਾਸਲ ਕੀਤੀ ਹੈ।

 

 
 
 
 
 
 
 
 
 
 
 
 
 

Ajj Meri Maa Da Janamdin Hai..!! Janamdin Mubarak Howe Maa..!! Love you. ❤️?

A post shared by Rosshan Prince (@theroshanprince) on

 

ਇਸ ਤੋਂ ਇਲਾਵਾ ਉਨਹਾਂ ਨੇ ਪੰਜਾਬੀ ਇੰਡਸਟਰੀ ਦੀ ਝੋਲੀ ਵਿਚ ਬਹੁਤ ਸਾਰੇ ਗੀਤ ਪਾਏ ਹਨ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement