ਕਿਸਾਨ ਅੰਦੋਲਨ ਦੇ ਚਲਦੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਲੋਕ ਗਾਇਕਾ ਅਵਾਰਡ ਕੀਤਾ ਵਾਪਸ
Published : Feb 9, 2021, 4:28 pm IST
Updated : Feb 9, 2021, 4:28 pm IST
SHARE ARTICLE
 Punjabi singer Rupinder Handa
Punjabi singer Rupinder Handa

ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਰੁਪਿੰਦਰ ਹਾਂਡਾ ਨੂੰ ਦਿੱਤਾ ਗਿਆ ਸੀ।

ਕਰੁਕਸ਼ੇਤਰ: ਕੁਰਕਸ਼ੇਤਰ ਦੇ ਪਿੰਡ ਗੁਮਥਲਾ ਗੜੂ ’ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਸ ਵਿਚਕਾਰ ਅੱਜ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।

Rupinder HandaRupinder Handa

ਕੁਰਕਸ਼ੇਤਰ ਕਿਸਾਨ  ਮਹਾਪੰਚਾਇਤ 'ਚ ਰੁਪਿੰਦਰ ਹਾਂਡਾ ਦੇ ਨਾਲ ਨਾਲ ਪੰਜਾਬੀ ਗਾਇਕਾ ਜੈਨੀ ਜੌਹਲ ਵੀ ਮੌਜੂਦ ਸੀ। ਰੁਪਿੰਦਰ ਨੇ ਮੰਚ ਦੇ ਉੱਤੇ ਇਹ ਐਵਾਰਡ ਵਾਪਸ ਕਰ ਦਿੱਤਾ।ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਰੁਪਿੰਦਰ ਹਾਂਡਾ ਨੂੰ ਦਿੱਤਾ ਗਿਆ ਸੀ। ਜਿਕਰਯੋਗ ਹੈ ਕਿ ਅੱਜ ਕਰੁਕਸ਼ੇਤਰ ਵਿੱਚ ਕਿਸਾਨਾਂ ਦੀ ਕਰੁਕਸ਼ੇਤਰ ਵਿੱਚ ਅੱਜ ਮਹਾਪੰਚਾਇਤ ਸੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ ਸੀ। 

rakesh tikaitrakesh tikait

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement