ਸੋਨਮ ਬਾਜਵਾ, ਤਾਨਿਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਦੀ ਨਵੀਂ ਫ਼ਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਸ਼ੁਰੂ
Published : Dec 9, 2022, 12:23 pm IST
Updated : Dec 9, 2022, 12:23 pm IST
SHARE ARTICLE
Godday Godday Chaa
Godday Godday Chaa

'ਗੋਡੇ ਗੋਡੇ ਚਾਅ' ਨੂੰ 'ਕਿਸਮਤ 2' ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ

 

ਚੰਡੀਗੜ੍ਹ: ਜ਼ੀ ਸਟੂਡੀਓਜ਼ ਨੇ ਵੀਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਜ਼ੀ ਸਟੂਡੀਓਸ ਲਗਾਤਾਰ ਵਿਸ਼ਵ ਨੂੰ ਭਾਰਤੀ ਖੇਤਰੀ ਸਿਨੇਮਾ ਦਾ ਡਰਾਮਾ ਪ੍ਰਦਾਨ ਕਰਨ ਵਿਚ ਇਕ ਮੋਹਰੀ ਵਜੋਂ ਉੱਭਰ ਰਿਹਾ ਹੈ। ਕਿਸਮਤ 2, ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼, ਵੀਐੱਚ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਸ਼ੁਰੂ ਕਰਨ ਲਈ ਤਿਆਰ ਹੈ।

ਫਿਲਮ ਵਿਚ ਸੋਨਮ ਬਾਜਵਾ, ਤਾਨਿਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿਚ ਹਨ। 'ਗੋਡੇ ਗੋਡੇ ਚਾਅ' ਨੂੰ 'ਕਿਸਮਤ 2' ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਨੂੰ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ, ਜਿਸ ਨੇ ਗੁੱਡੀਆਂ ਪਟੋਲੇ ਦਾ ਨਿਰਦੇਸ਼ਨ ਵੀ ਕੀਤਾ ਸੀ।

ਜ਼ੀ ਸਟੂਡੀਓਸ ਨੇ ਹਾਲ ਹੀ ਵਿਚ 2022 ਲਈ ਪ੍ਰਸਿੱਧ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿਚ 36 ਨਾਮਜ਼ਦਗੀਆਂ ਹਾਸਲ ਕੀਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement