ਸਿਤਾਰਿਆਂ ਨੇ ਇੰਝ ਮਨਾਈ 'ਹੋਲੀ', ਦੇਖੋ ਤਸਵੀਰਾਂ
Published : Mar 10, 2020, 3:11 pm IST
Updated : Mar 10, 2020, 3:11 pm IST
SHARE ARTICLE
File Photo
File Photo

ਹੋਲੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਆਮ ਲੋਕਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਸੈਲੀਬ੍ਰਿਟੀਜ਼ ਵਲੋਂ ਵੀ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਚੰਡੀਗੜ੍ਹ- ਹੋਲੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਆਮ ਲੋਕਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਸੈਲੀਬ੍ਰਿਟੀਜ਼ ਵਲੋਂ ਵੀ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਇਸ ਖਾਸ ਮੌਕੇ 'ਤੇ ਬਾਲੀਵੁੱਡ ਤੇ ਪਾਲੀਵੁੱਡ ਸਿਤਾਰੇ ਬਹੁਤ ਹੀ ਖੁਸ਼ੀ ਨਾਲ ਹੋਲੀ ਦਾ ਤਿਉਹਾਰ ਸੈਲੀਬ੍ਰੇਟ ਕਰ ਰਹੇ ਹਨ। ਇਸ ਦੇ ਚੱਲਦਿਆਂ ਕਪਿਲ ਸ਼ਰਮਾ, ਨੇਹਾ ਕੱਕੜ, ਜਸਬੀਰ ਜੱਸੀ, ਨਿੰਜਾ, ਖਾਨ ਸਾਬ ਅਤੇ ਸਿੱਧੂ ਮੂਸੇਵਾਲਾ ਨੇ ਖਾਸ ਤਸਵੀਰਾਂ ਸ਼ੇਅਰ ਕਰਕੇ 'ਹੋਲੀ' ਦੀ ਵਧਾਈਆਂ ਦਿੱਤੀਆਂ ਹਨ। 

View this post on Instagram

????

A post shared by Kartar Cheema (@kartarcheema1) on

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement