Sidhu Moosewala Song News: ਸਿੱਧੂ ਮੂਸੇਵਾਲਾ ਨੇ ਮੁੜ ਸਿਵਿਆਂ 'ਚੋਂ ਪਾਈ ਧੱਕ, ਨਵਾਂ ਗੀਤ '410' ਹੋਇਆ ਰਿਲੀਜ਼
Published : Apr 10, 2024, 4:55 pm IST
Updated : Apr 10, 2024, 8:08 pm IST
SHARE ARTICLE
 Sidhu Moosewala Song released News in punjabi
Sidhu Moosewala Song released News in punjabi

Sidhu Moosewala Song News: ਮਿੰਟਾਂ 'ਚ ਹੋਏ ਲੱਖਾਂ Views

Sidhu Moosewala News Song News in punjabi : ਟਿੱਬਿਆਂ ਦੇ ਪੁੱਤ ਸਿੱਧੂ ਮੂਸੇਵਾਲਾ ਨੇ ਮੁੜ ਸਿਵਿਆਂ 'ਚੋਂ  ਧੱਕ ਪਾ ਦਿਤੀ ਹੈ। ਮੂਸੇਵਾਲਾ ਦਾ ਨਵਾਂ ਗੀਤ '410' ਰਿਲੀਜ਼ ਹੋ ਗਿਆ ਹੈ। ਗੀਤ ਦੇ ਮਿੰਟਾਂ 'ਚ ਹੀ ਲੱਖਾਂ Views ਹੋ ਗਏ ਹਨ। ਜਿਵੇਂ ਹੀ ਇਹ ਗੀਤ ਰਿਲੀਜ਼ ਹੋਇਆ ਤਾਂ ਮਾਲਟਨ ਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਟਿੱਪਣੀਆਂ ਕਰਨ ਦੇ ਢੇਰ ਲਗਾ ਦਿੱਤੇ। ਗਾਣਾ ਰਿਲੀਜ਼ ਹੋਣ ਤੋਂ ਪਹਿਲਾਂ ਸਾਢੇ 27 ਹਜ਼ਾਰ ਦੇ ਕਰੀਬ ਪ੍ਰਸ਼ੰਸਕਾਂ ਨੇ ਕੁਮੈਂਟ ਕਰ ਦਿੱਤਾ ਸੀ ਜਦਕਿ 75 ਹਜ਼ਾਰ ਤੋਂ ਵੱਧ ਪ੍ਰਸ਼ੰਸਕ ਗੀਤ ਨੂੰ ਸੁਣਨ ਦਾ ਇੰਤਜ਼ਾਰ ਕਰ ਰਹੇ ਸਨ। ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਇਹ ਉਸ ਦਾ 7ਵਾਂ ਗੀਤ ਹੈ। 

ਇਹ ਵੀ ਪੜ੍ਹੋ: Amritsar News : ਇਕ ਕੁੜੀ ਪਿੱਛੇ ਲੜ ਪਏ ਦੋ ਮੁੰਡੇ, ਭਰੇ ਬਾਜ਼ਾਰ ਵਿਚ ਸ਼ਰੇਆਮ ਚੱਲੀਆਂ ਤਲਵਾਰਾਂ

 ਸਿੱਧੂ ਮੂਸੇਵਾਲਾ ਦਾ ਗੀਤ ਰਿਲੀਜ਼ ਹੁੰਦੇ ਹੀ ਰਿਕਾਰਡ ਤੋੜ ਰਿਹਾ ਹੈ। ਕੁਝ ਹੀ ਮਿੰਟਾਂ ਵਿਚ ਇਸ ਗੀਤ ਨੂੰ 60 ਹਜ਼ਾਰ ਤੋਂ ਵਧੇਰੇ ਕੁਮੈਂਟ ਆ ਗਏ ਹਨ ਅਤੇ 3 ਲੱਖ ਤੋਂ ਵਧੇਰੇ ਲੋਕਾਂ ਨੇ ਇਸ ਗੀਤ ਨੂੰ ਵੇਖਿਆ ਹੈ। ਹੁਣ ਤੱਕ 3 ਲੱਖ ਤੋਂ ਵਧੇਰੇ ਲੋਕਾਂ ਨੇ ਇਸ ਨੂੰ ਲਾਈਕ ਕਰ ਦਿੱਤਾ ਹੈ।

 ਇਹ ਵੀ ਪੜ੍ਹੋ: Arvind Kejriwal News: ''ਸਾਨੂੰ ਰਾਜਨੀਤੀ 'ਚ ਨਾ ਪਾਓ''... ਕੇਜਰੀਵਾਲ ਖਿਲਾਫ ਤੀਜੀ ਪਟੀਸ਼ਨ ਖਾਰਜ, ਅਦਾਲਤ ਨੇ ਲਗਾਇਆ 50 ਹਜ਼ਾਰ ਦਾ ਜੁਰਮਾਨਾ

 ਗੀਤ ਦਾ ਕਵਰ ਜਾਰੀ ਪਹਿਲਾਂ ਹੀ ਕਰ ਦਿਤਾ ਗਿਆ ਸੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖ਼ੁਸ਼ਖ਼ਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ। ਇਸ ਗੀਤ ਨੂੰ 4:10 ਦਾ ਨਾਂ ਦਿਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਜਾਰੀ ਹੋ ਰਿਹਾ ਹੈ।

(For more Punjabi news apart from  Sidhu Moosewala Song released News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement