
ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਫੈਲੀ ਸੋਗ ਦੀ ਲਹਿਰ
ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਹੁਤ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਉਭਰਦੇ ਪੰਜਾਬੀ ਗਾਇਕ ਆਰ ਸੁਖਰਾਜ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਦੋ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਜਾਣਕਾਰੀ ਮੁਤਾਬਕ ਸੋਮਵਾਰ ਨੂੰ ਮੋਹਾਲੀ ਵਿਚ ਆਰ ਸੁਖਰਾਜ ਦਾ ਭਿਆਨਕ ਐਂਕਸੀਡੈਟ ਹੋ ਗਿਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਪੰਜਾਬੀ ਗਾਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਸ਼ੂਗਰ ਦੇ ਮਰੀਜ਼ਾਂ ਲਈ ਬੇਹੱਦ ਗੁਣਕਾਰੀ ਹਨ ਕੱਚੇ ਕੇਲੇ