Sidhu Moosewala New Song: ਫਿਰ ਸਿੱਧੂ ਮੂਸੇਵਾਲਾ ਨੇ ਪਾਈ ਧੱਕ, ਇਕੱਠੇ 3 ਗੀਤ ਹੋਏ ਰਿਲੀਜ਼
Published : Jun 11, 2025, 10:14 am IST
Updated : Jun 11, 2025, 10:31 am IST
SHARE ARTICLE
 Sidhu Moosewala 3 New Song released News in punjabi
 Sidhu Moosewala 3 New Song released News in punjabi

Sidhu Moosewala New Song: ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਨੌਵਾਂ ਗੀਤ ਹੈ

Sidhu Moosewala New Song released News in punjabi: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦੇ ਤਿੰਨ ਗੀਤ ਰਿਲੀਜ਼ ਹੋਏ ਹਨ।

ਮਰਹੂਮ ਗਾਇਕ ਮੂਸੇਵਾਲਾ ਨੇ ਨਵੇਂ ਗੀਤਾਂ ਨਾਲ ਮੁੜ ਧੱਕ ਪਾ ਦਿਤੀ ਹੈ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਨਵੇਂ ਗਾਣੇ ਨੀਲ, ਟ੍ਰਿਪਲ ਜ਼ੀਰੋ 8, ਟੇਕ ਨੋਟਸ ਰਿਲੀਜ਼ ਹੋਏ ਹਨ। ਇਹ ਨਵੇਂ ਗਾਣੇ ਸਿੱਧੂ ਮੂਸੇਵਾਲਾ ਦੇ ਯੂ-ਟਿਊਬ ਚੈਨਲ 'ਤੇ ਰਿਲੀਜ਼ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜ ਰਹੇ ਹਨ। ਕੁਝ ਹੀ ਮਿੰਟਾਂ ਵਿਚ ਤਿੰਨਾਂ ਗਾਣਿਆਂ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ।

(For more news apart from 'Sidhu Moosewala 3 New Song released News in punjabi' Errors, stay tuned to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement