ਪੰਜਾਬੀ ਇੰਡਸਟਰੀ ਦੀ CM ਮਾਨ ਨੂੰ ਅਪੀਲ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤਾ ਜਾਵੇ ਇਨਸਾਫ਼
Published : Jul 13, 2022, 3:01 pm IST
Updated : Jul 13, 2022, 3:01 pm IST
SHARE ARTICLE
Appeal to CM Mann of Punjabi IndAppeal to CM Mann of Punjabi Industryustry
Appeal to CM Mann of Punjabi IndAppeal to CM Mann of Punjabi Industryustry

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰਸ ਐਸੋਸੀਏਸ਼ਨ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ।



ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦੇਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਅਤੇ ਕਲਾਕਾਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਂਚ ਵਿਚ ਤੇਜ਼ੀ ਲਿਆਂਦੀ ਜਾਵੇ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰਸ ਐਸੋਸੀਏਸ਼ਨ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ।

Sidhu Moosewala CaseSidhu Moosewala Case

ਜਲਦ ਹੀ ਪੰਜਾਬੀ ਸਿਤਾਰੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਨੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹਨਾਂ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਸਦਮੇ ਵਿਚ ਹੈ। ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਦੁਨੀਆਂ ਭਰ ਵਿਚ ਵਸਦੇ ਪੰਜਾਬੀ ’ਚ ਸੋਗ ਦੀ ਲਹਿਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement