ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ 
Published : Aug 14, 2021, 9:29 pm IST
Updated : Aug 14, 2021, 9:29 pm IST
SHARE ARTICLE
Karam Singh
Karam Singh

ਰਾਜਵੀਰ ਸਿੰਘ ਜਵੰਦਾ ਦੇ ਪਿਤਾ ਕਰਮ ਸਿੰਘ ਦੀ ਮੌਤ ਲੀਵਰ ਵਿਚ ਇਨਫੈਕਸ਼ਨ ਕਰ ਕੇ ਹੋਈ ਹੈ

ਜਗਰਾਓ (ਦਵਿੰਦਰ ਜੈਨ) - ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਵੱਡਾ ਸਦਮਾ ਲੱਗਾ ਹੈ। ਦਰਅਸਲ ਉਹਨਾਂ ਦੇ ਪਿਤਾ ਦੀ ਅਚਾਨਕ ਮੌਤ ਹੋ ਗਈ ਹੈ। ਰਾਜਵੀਰ ਸਿੰਘ ਜਵੰਦਾ ਦੇ ਪਿਤਾ ਕਰਮ ਸਿੰਘ ਦੀ ਮੌਤ ਲੀਵਰ ਵਿਚ ਇਨਫੈਕਸ਼ਨ ਕਰ ਕੇ ਹੋਈ ਹੈ ਜੋ ਕਿ ਜਗਰਾਓਂ ਦੇ ਨੇੜਲੇ ਪਿੰਡ ਪੋਣਾ'ਚ ਰਹਿੰਦੇ ਸਨ।

Rajvir Jawanda Father' s Death  

ਜਾਣਕਾਰੀ ਅਨੁਸਾਰ ਉਹ ਲੀਵਰ ਦੀ ਦਿੱਕਤ ਤੋਂ ਕਾਫੀ ਤੰਗ ਸਨ। ਕਰਮ ਸਿੰਘ ਦੀ ਉਮਰ ਲਗਭਗ 62 ਸਾਲ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement