ਫ਼ਿਲਮ 'ਦਾਣਾ-ਪਾਣੀ' ਦਾ ਪਹਿਲਾ ਗਾਣਾ ਹੋਇਆ ਰਿਲੀਜ਼, ਗਾਣੇ ਦਾ ਨਾਂ 'ਮਾਂਵਾਂ'
Published : Apr 16, 2018, 7:30 pm IST
Updated : Apr 16, 2018, 7:30 pm IST
SHARE ARTICLE
Daan Paani
Daan Paani

ਇਕ ਫ਼ੌਜ਼ੀ ਦੀ ਜ਼ਿੰਦਗੀ ਅਤੇ ਪੰਜਾਬ ਦੇ ਵਿਰਸੇ ਨੂੰ ਦਰਸਾਉਂਦੀ ਪੰਜਾਬੀ ਫ਼ਿਲਮ 'ਦਾਣਾ ਪਾਣੀ' ਸਿਨੇਮਾਂਘਰਾਂ 'ਚ ਇਸ ਸਾਲ ਦੀ 4 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਕ ਫ਼ੌਜ਼ੀ ਦੀ ਜ਼ਿੰਦਗੀ ਅਤੇ ਪੰਜਾਬ ਦੇ ਵਿਰਸੇ ਨੂੰ ਦਰਸਾਉਂਦੀ ਪੰਜਾਬੀ ਫ਼ਿਲਮ 'ਦਾਣਾ ਪਾਣੀ' ਸਿਨੇਮਾਂਘਰਾਂ 'ਚ ਇਸ ਸਾਲ ਦੀ 4 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਲੋਕਾਂ ਵੱਲੋਂ ਜਿੱਥੇ ਇਸ ਫ਼ਿਲਮ ਦਾ ਟ੍ਰੇਲਰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

https://www.youtube.com/watch?v=vA6z9KaWXjY

 

Dana-PaaniDana-Paani

ਉਥੇ ਹੀ ਇਸ ਫ਼ਿਲਮ ਦਾ ਪਹਿਲਾ ਗੀਤ 14 ਅਪ੍ਰੈਲ ਨੂੰ ਰਿਲੀਜ਼ ਹੋ ਗਿਆ ਹੈ। ਮਾਂ-ਧੀ ਦੇ ਪਿਆਰ ਅਤੇ ਵਿਛੋੜੇ ਨੂੰ ਦਰਸਾਉਂਦਾ ਇਹ ਗੀਤ 'ਮਾਂਵਾਂ' ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗਾਣੇ ਨੂੰ ਸੋਹਣੀ ਆਵਾਜ਼ ਦਿੱਤੀ ਹੈ।

https://www.youtube.com/watch?v=Qq43HTAd3Vc

Dana-PaaniDana-Paani

ਪ੍ਰਸਿੱਧ ਪੰਜਾਬੀ ਗਾਇਕ ਹਰਭਜਨ ਮਾਨ ਨੇ ਇਸ ਦੇ ਬੋਲ ਲਿਖੇ ਹਨ।

Dana-PaaniDana-Paani

ਵੀਤ ਬਲਜੀਤ ਨੇ ਇਸ ਗੀਤ ਦਾ ਮਿਊਜ਼ਿਕ ਕੰਪੋਜ਼ ਕੀਤਾ ਹੈ। ਦੱਸ ਦੇਈਏ ਕਿ ਜੈਦੇਵ ਕੁਮਾਰ ਨੇ ਇਸ ਫ਼ਿਲਮ 'ਚ ਜਿੰਮੀ ਸ਼ੇਰਗਿੱਲ ਅਤੇ ਸਿਮੀ ਚਾਹਲ ਦੀ ਜੋੜੀ ਨਜ਼ਰ ਆਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement