
ਗਾਇਕ ਦਾ ਭਰਾ ਚਲਾ ਰਿਹਾ ਸੀ ਗੱਡੀ
ਮੁਹਾਲੀ: ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੀ ਫੋਰਡ ਐਂਡੇਵਰ ਗੱਡੀ ਦਾ ਮੁਹਾਲੀ ਵਿੱਚ ਪੁਲਿਸ ਨੇ ਚਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਮਨਕੀਰਤ ਔਲਖ ਦੀ ਗੱਡੀ ਦੇ ਸ਼ੀਸ਼ਿਆਂ ਤੇ ਕਾਲੀ ਫਿਲਮ ਲੱਗੀ ਹੋਈ ਸੀ, ਜਿਸ ਕਾਰਨ ਇੰਸਪੈਕਟਰ ਸੁਰਿੰਦਰ ਸਿੰਘ ਨੇ ਉਨ੍ਹਾਂ ਦੀ ਗੱਡੀ ਦਾ ਚਲਾਨ ਕੀਤਾ।
Mohali police cut singer Mankirat Aulakh's car challan