ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਮੰਗ ਰਹੇ ਹਨ ਫਿਰੌਤੀ
ਚੰਡੀਗੜ੍ਹ: ਪੰਜਾਬੀ ਗਾਈਕ R Nait ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਜਾ ਰਹੀ ਹੈ। ਹੁਣ ਪੰਜਾਬੀ ਗਾਈਕ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
By : DR PARDEEP GILL

ਸਪੋਕਸਮੈਨ ਸਮਾਚਾਰ ਸੇਵਾ