Farmer protest: ਮਾਂ ਚਰਨ ਕੌਰ ਨੇ ਸਾਂਝਾ ਕੀਤਾ ਪੁੱਤ ਦਾ ਪੁਰਾਣਾ ਵੀਡੀਓ, ਕਿਸਾਨਾਂ ਦੇ ਹੱਕ 'ਚ ਸਿੱਧੂ ਨੇ ਬੁਲੰਦ ਕੀਤੀ ਸੀ ਆਵਾਜ਼
Published : Feb 17, 2024, 1:15 pm IST
Updated : Feb 17, 2024, 2:17 pm IST
SHARE ARTICLE
Mother Charan Kaur shared an old video of his son Sidhu Moosewala news in punjabi
Mother Charan Kaur shared an old video of his son Sidhu Moosewala news in punjabi

Farmer protest: ਮਾਂ ਚਰਨ ਕੌਰ ਨੇ ਵੀਡੀਓ ਸਾਂਝੀ ਕਰਦੇ ਹੋਏ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਹੈ।

Mother Charan Kaur shared an old video of his son Sidhu Moosewala news in punjabi: ਮਰਹੂਮ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਦਾ ਕਿਸਾਨੀ ਅੰਦੋਲਨ ਦਾ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਵੀਡੀਓ ਵਿਚ ਮੂਸੇਵਾਲਾ ਨੇ ਕਿਸਾਨ ਅੰਦੋਲਨ ਬਾਰੇ ਆਪਣੀ ਆਵਾਜ਼ ਬੁਲੰਦ ਕੀਤੀ ਸੀ। ਵੀਡੀਓ 'ਚ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਸਾਡਾ ਕਿਸੇ ਸਰਕਾਰ ਨਾਲ ਕੋਈ ਵਿਰੋਧ ਨਹੀਂ ਹੈ ਪਰ ਜਿਥੇ ਸਾਡੀ ਰੋਟੀ ਖੋਹਣ ਦੀ ਗੱਲ ਆਈ ਤਾਂ ਇਹ ਪਤੰਦਰ ਬੱਕਲ ਪਾੜ ਦੇਣਗੇ। ਸਰਕਾਰ ਨੂੰ ਇਹ ਨਹੀਂ ਪਤਾ ਕਿ ਜਿਸ ਤੋਂ ਤੁਸੀਂ ਕਿਲੇ, ਏਕੜ ਛੁਡਵਾਉਣ ਨੂੰ ਫਿਰਦੇ ਇਹ ਤਾਂ ਓਰਾ ਵੀ ਨਹੀਂ ਛੱਡਦੇ।

 

 

ਮਾਂ ਚਰਨ ਕੌਰ ਨੇ ਵੀਡੀਓ ਸਾਂਝੀ ਕਰਦੇ ਹੋਏ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਹੈ। ਪਿਛਲੇ ਪੰਜ ਦਿਨਾਂ ਤੋਂ ਕਿਸਾਨ ਸ਼ੰਭੂ ਬੈਰੀਅਰ 'ਤੇ ਇੱਕਠੇ ਹੋਏ ਹਨ ਪਰ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਵੱਡੇ-ਵੱਡੇ ਬੈਰੀਅਰ ਲਗਾ ਕੇ ਉਥੇ ਹੀ ਰੋਕਿਆ ਗਿਆ।

ਇਹ ਵੀ ਪੜ੍ਹੋ: Chandigarh News : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ CBI ਨੇ ਇੰਸਪੈਕਟਰ ਪਤੀ-ਪਤਨੀ ਵਿਰੁਧ ਕਾਰਵਾਈ ਕੀਤੀ ਸ਼ੁਰੂ

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ, ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਗਾਇਕ ਰੇਸ਼ਮ ਸਿੰਘ ਅਨਮੋਲ, ਕਰਨ ਔਜਲਾ, ਸੋਨਮ ਬਾਜਵਾ ਤੇ ਜਸਬੀਰ ਜੱਸੀ ਨੇ ਵੀ ਕਿਸਾਨਾਂ ਦੀ ਹਿਮਾਇਤ ਕੀਤੀ।

ਇਹ ਵੀ ਪੜ੍ਹੋ: Mohali News: ਮੁਹਾਲੀ ਦੇ ਵਕੀਲ ਨੇ ਦਿੱਲੀ ਨਿਆਂਇਕ ਸੇਵਾ ਵਿਚ ਹਾਸਲ ਕੀਤਾ ਪਹਿਲਾ ਸਥਾਨ, ਬਣਿਆ ਵਧੀਕ ਜੱਜ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Mother Charan Kaur shared an old video of his son Sidhu Moosewala news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement