
Sidhu Moosewala Brother: ਮਾਤਾ ਚਰਨ ਕੌਰ ਦੀਆਂ ਨਵਜੰਮੇ ਬੱਚੇ ਨਾਲ ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ
Mother Charan Kaur gave birth to a son Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ।
Mother Charan Kaur gave birth to a son Sidhu Moosewala
ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ।
Sidhu Moosewala Brother News
ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸਾਂਝੀ ਕੀਤੀ ਹੈ।
Sidhu Moosewala Brother
ਜੱਚਾ ਤੇ ਬੱਚਾ ਤੰਦਰੁਸਤ ਹਨ। ਤੁਸੀਂ ਵੇਖੋ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਅਣਦੇਖੀਆਂ ਤਸਵੀਰਾਂ
Sidhu Moosewala Brother
ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ। ਉਹ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਿਕਲੇ ਨਹੀਂ ਸਨ।
photo
Mother Charan Kaur gave birth to a son Sidhu Moosewala
ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।29 ਮਈ 2022 ਨੂੰ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।
Sidhu Moosewala Brother
Sidhu Moosewala Brother
ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਸਿੱਧੂ ਮੂਸੇਵਾਲਾ ਦੀ ਮਾਂ 58 ਸਾਲ ਦੀ ਉਮਰ 'ਚ ਮਾਂ ਬਣੀ।
photo
ਮੂਸੇਵਾਲਾ ਨੇ 2022 'ਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਹੁਣ ਉਸ ਦੀ ਉਮਰ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।