Punjab Flood News: ਨੀਰੂ ਬਾਜਵਾ ਤੇ ਇੰਦਰਜੀਤ ਸਿੰਘ ਨਿੱਕੂ 15 ਪਿੰਡਾਂ ਦੇ ਬੱਚਿਆਂ ਦੀ ਭਰਨਗੇ ਫ਼ੀਸ
Published : Sep 17, 2025, 6:39 am IST
Updated : Sep 17, 2025, 8:30 am IST
SHARE ARTICLE
Neeru Bajwa and Inderjit Singh Nikku will pay the fees of children from 15 villages
Neeru Bajwa and Inderjit Singh Nikku will pay the fees of children from 15 villages

Punjab Flood News: ਹੰਭਲਾ ਫ਼ਾਊਂਡੇਸ਼ਨ ਪੰਜਾਬ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲਗਾਤਾਰ ਮਦਦ ਕੀਤੀ ਜਾ ਰਹੀ

Neeru Bajwa and Inderjit Singh Nikku will pay the fees of children:  ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹੜ੍ਹ ਕਾਰਨ ਪ੍ਰਭਾਵਤ 15 ਪਿੰਡਾਂ ਦੇ ਬੋਰਡ ਕਲਾਸਾਂ ਦੇ ਬੱਚਿਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਫ਼ੀਸ ਉਨ੍ਹਾਂ ਵਲੋਂ ਅਦਾ ਕੀਤੀ ਜਾਵੇਗੀ।

ਹੰਭਲਾ ਫ਼ਾਊਂਡੇਸ਼ਨ ਪੰਜਾਬ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲਗਾਤਾਰ ਮਦਦ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿਚ ਕਲਾਕਾਰ, ਗਾਇਕ ਅਤੇ ਲੇਖਕ ਵੀ ਹਿੱਸਾ ਪਾ ਰਹੇ ਹਨ। ਗਾਇਕ ਇੰਦਰਜੀਤ ਸਿੰਘ ਨਿੱਕੂ ਅਪਣੀ ਟੀਮ ਸਮੇਤ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਇਨ੍ਹਾਂ ਇਲਾਕਿਆਂ ਵਿਚ ਲਗਾਤਾਰ ਬਣੇ ਹੋਏ ਹਨ।

ਕਲ ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਹੜ੍ਹ ਕਾਰਨ ਪ੍ਰਭਾਵਤ 15 ਪਿੰਡਾਂ ਦੇ ਬੋਰਡ ਕਲਾਸਾਂ ਦੇ ਬੱਚਿਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਫੀਸ ਉਨ੍ਹਾਂ ਵਲੋਂ ਅਦਾ ਕੀਤੀ ਜਾਵੇਗੀ।

"(For more news apart from “Punjab Flood News, ” stay tuned to Rozana Spokesman.

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement