ਰੌਸ਼ਨ ਪ੍ਰਿੰਸ ਦੇ ਗੀਤ ਦਾ ਪੋਸਟਰ ਹੋਇਆ ਰਿਲੀਜ਼ 'ਗਲਤੀ'
Published : Jan 18, 2019, 7:58 pm IST
Updated : Jan 18, 2019, 7:58 pm IST
SHARE ARTICLE
Roshan Prince
Roshan Prince

ਨਵੇਂ ਸਾਲ ਦੀ ਸ਼ੁਰੂਆਤ 'ਚ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ 'ਗਲਤੀ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਹ ਗੀਤ 25 ਜਨਵਰੀ, 2019 ਨੂੰ ਰਿਲੀਜ਼ ਹੋਣ ਜਾ ਰਿਹਾ ਹੈ...

ਚੰਡੀਗੜ੍ਹ : ਨਵੇਂ ਸਾਲ ਦੀ ਸ਼ੁਰੂਆਤ 'ਚ ਰੌਸ਼ਨ ਪ੍ਰਿੰਸ ਦਾ ਨਵਾਂ ਗੀਤ 'ਗਲਤੀ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਇਹ ਗੀਤ 25 ਜਨਵਰੀ, 2019 ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦੀਆਂ ਟੈਗਲਾਈਨ ਹੈ 'ਚੁੱਪ ਦੀ ਮਾਰ ਬੁਰੀ ਏ'।  ਇਹ ਗੀਤ ਹੈੱਪੀ ਰਾਏ ਕੋਟੀ ਦੀ ਕਲਮ ਚੋਂ ਨਿਕਲਿਆ ਹੈ। ਇਸ ਗੀਤ ਦਾ ਮਿਊਜ਼ਿਕ ਮੁਲਿੰਦ ਗਾਬਾ ਨੇ ਦਿਤਾ ਹੈ। 'ਸੋਹੀ ਸੈਣੀ' ਨੇ ਇਸ ਗੀਤ ਨੂੰ ਡਾਈਰੈਕਟ ਕੀਤਾ ਹੈ।

PosterPoster

ਵੀ . ਕੇ ਫਿਲਮਜ਼ ਵਲੋਂ ਇਸ ਗੀਤ ਦੀ ਵੀਡੀਓ ਬਣਾਈ ਗਈ ਹੈ। ਰੌਸ਼ਨ ਪ੍ਰਿੰਸ ਨੇ ਹਮੇਸ਼ਾ ਹੀ ਅਪਣੀ ਆਵਾਜ਼ ਦੇ ਨਾਲ ਲੋਕਾਂ ਦੇ ਦਿਲਾਂ ਨੂੰ ਟੁੰਬਦਾ ਹੈ। ਉਮੀਂਦ ਹੈ ਕਿ ਜਿਵੇਂ ਕਿ ਰੌਸ਼ਨ ਪ੍ਰੀੰਸ ਦੇ ਹਰੇਕ ਗੀਤ ਨੂੰ ਲੋਕਾਂ ਵਲੋਂ ਭਰਮਾਂ ਹੁੰਗਾਰਾ ਮਿਲਿਆ ਹੈ ੳੇਸੇ ਤਰ੍ਹਾਂ ਹੀ ਇਸ ਨੂੰ ਵੀ ਲੋਕੀ ਉਨ੍ਹਾਂ ਹੀ ਪਿਆਰ ਦੇਣਗੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement