Diljit Dosanjh News: 7 ਫ਼ਰਵਰੀ ਨੂੰ ਰਿਲੀਜ਼ ਹੋਵੇਗੀ 'ਪੰਜਾਬ 95' , ਦਿਲਜੀਤ ਦੋਸਾਂਝ ਨੇ ਸਾਹਸੀ ਜਸਵੰਤ ਸਿੰਘ ਖਾਲੜਾ ਦਾ ਨਿਭਾਇਆ ਕਿਰਦਾ
Published : Jan 18, 2025, 7:02 am IST
Updated : Jan 18, 2025, 1:05 pm IST
SHARE ARTICLE
Diljit Dosanjh Movie 'Punjab 95' will release on February 7
Diljit Dosanjh Movie 'Punjab 95' will release on February 7

Diljit Dosanjh News: ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼

Diljit Dosanjh Movie 'Punjab 95' will release on February 7: ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਇੱਕ ਖਾਸ ਸੰਦੇਸ਼ ਦੇ ਨਾਲ ਬਹੁ-ਉਡੀਕੀ ਜਾ ਰਹੀ ਫ਼ਿਲਮ 'ਪੰਜਾਬ 95' ਦਾ ਟੀਜ਼ਰ ਸਾਂਝਾ ਕੀਤਾ। ਪੰਜਾਬੀ ਅਦਾਕਾਰ-ਗਾਇਕ ਨੇ ਟੀਜ਼ਰ ਸਾਂਝਾ ਕਰਦੇ ਹੋਏ ਲਿਖਿਆ ਹੈਂਡਲ, "ਪੂਰੀ ਫ਼ਿਲਮ, ਕੋਈ ਕੱਟ ਨਹੀਂ''। ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ, ਇਹ ਫ਼ਿਲਮ 7 ਫ਼ਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

ਟੀਜ਼ਰ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਸ਼ੁਰੂ ਹੁੰਦਾ ਹੈ। ਟੀਜ਼ਰ ਦਿਲਜੀਤ ਦੋਸਾਂਝ ਨੂੰ ਪੇਸ਼ ਕਰਦਾ ਹੈ, ਜਿਸ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ, ਜੋ ਕਿ ਸੁਖਦੇਵ ਸਿੰਘ ਦੇ ਲਾਪਤਾ ਹੋਣ ਦੀ ਜਾਂਚ ਕਰਨ ਵਾਲੇ ਸਿੱਖ ਅਧਿਕਾਰ ਕਾਰਕੁਨ ਹਨ। ਦੋਸਾਂਝ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਫੋਟੋਆਂ ਖਿੱਚਦਾ ਅਤੇ ਸੁਖਦੇਵ ਦੇ ਲਾਪਤਾ ਕੇਸ ਨੂੰ ਸੁਲਝਾਉਣ ਲਈ ਸੁਰਾਗ ਲੱਭਦਾ ਨਜ਼ਰ ਆ ਰਿਹਾ ਹੈ।


ਇਹ ਫ਼ਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ 25,000 ਗੈਰ-ਕਾਨੂੰਨੀ ਕਤਲਾਂ, ਗੁੰਮਸ਼ੁਦਗੀ ਅਤੇ ਗੁਪਤ ਸਸਕਾਰ ਦਾ ਪਰਦਾਫਾਸ਼ ਕੀਤਾ ਸੀ। ਫ਼ਿਲਮ ਕਥਿਤ ਤੌਰ 'ਤੇ ਉਸੇ ਪੁਲਿਸ ਫੋਰਸ ਦੁਆਰਾ ਉਸ ਦੇ ਅਗਵਾ, ਤਸ਼ੱਦਦ ਅਤੇ ਕਤਲ ਤੋਂ ਪਹਿਲਾਂ ਇਨਸਾਫ਼ ਲਈ ਉਸ ਦੀ ਲੜਾਈ ਨੂੰ ਦਰਸਾਏਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement