Neeru Bajwa: ਅਦਾਕਾਰਾ ਨੇ ਪਾਲਕੀ ਸਾਹਿਬ ਦੇ ਕੀਤੇ ਦਰਸ਼ਨ
Actress Neeru Bajwa paid obeisance at Sri Harmandir Sahib News in punjabi: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਨੀਰੂ ਬਾਜਵਾ ਅੰਮ੍ਰਿਤ ਵੇਲੇ ਮੱਥਾ ਟੇਕਣ ਪੁੱਜੀ ਸੀ। ਨੀਰੂ ਬਾਜਵਾ ਨੇ ਗੁਰੂ ਦਰ 'ਤੇ ਸੀਸ ਨਿਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਏ ਜਾਣ ਮੌਕੇ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ। ਬਾਅਦ ਵਿਚ ਉਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਮੱਥਾ ਟੇਕਣ ਗਈ।

Neeru Bajwa paid obeisance at Sri Harmandir Sahib


Neeru Bajwa paid obeisance at Sri Harmandir Sahib
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
