
ਸੰਗੀਤ ਜਗਤ ਵਿਚ ਸੋਗ ਦੀ ਲਹਿਰ
Punjab News: ਮਸ਼ਹੂਰ ਪੰਜਾਬੀ ਗਾਇਕ ਜੋੜੀ ਬਲਕਾਰ ਅਣਖੀਲਾ ਅਤੇ ਮਨਜਿੰਦਰ ਗੁਲਸ਼ਨ ਨੂੰ ਵੱਡਾ ਸਦਮਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਲਕਾਰ ਅਣਖੀਲਾ ਦੇ ਸਾਲੇ ਅਤੇ ਮਨਜਿੰਦਰ ਗੁਲਸ਼ਨ ਦੇ ਭਰਾ ਰਫੀ ਮੁਹੰਮਦ ਦੀ ਅਚਾਨਕ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
(For more Punjabi news apart from balkar ankhila and manjinder gulshan brother death news, stay tuned to Rozana Spokesman)