ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੁੱਟ; ਨੌਕਰ ਰਿਵਾਲਵਰ, ਨਕਦੀ ਅਤੇ ਗਹਿਣੇ ਲੈ ਫਰਾਰ
Published : Mar 19, 2022, 12:15 pm IST
Updated : Mar 19, 2022, 12:15 pm IST
SHARE ARTICLE
Jaswinder Bhalla
Jaswinder Bhalla

ਪੁਲਿਸ ਨੇ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

 

 ਮੁਹਾਲੀ: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਚੋਰੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਮੁਹਾਲੀ ਦੇ ਫੇਜ਼ 7 ਸਥਿਤ ਜਸਵਿੰਦਰ ਭੱਲਾ ਦੇ ਘਰ ਉਸ ਦੇ ਹੀ ਨੌਕਰ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਿਆ।

jaswinder bhallajaswinder bhalla

 ਜਾਣਕਾਰੀ ਅਨੁਸਾਰ  ਜਸਵਿੰਦਰ ਭੱਲਾ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ਘਰ 'ਚ ਉਨ੍ਹਾਂ ਦੀ ਮਾਤਾ ਜੀ ਇਕੱਲੇ ਸਨ। ਚੋਰਾਂ ਨੇ ਭੱਲਾ ਦੀ ਮਾਂ ਦੇ ਹੱਥ ਬੰਨ੍ਹ ਕੇ ਘਟਨਾ ਨੂੰ ਅੰਜਾਮ ਦਿੱਤਾ।

ਤਕਰੀਬਨ 5 ਲੱਖ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ।  ਚੋਰ ਘਰੋਂ ਨਕਦੀ, ਜਿਊਲਰੀ ਅਤੇ ਲਾਇਸੈਂਸੀ ਪਿਸਤੌਲ ਲੈ ਗਏ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement