ਦਿਲਜੀਤ ਦੋਸਾਂਝ ਨੇ ਗੁਰਦਾਸ ਮਾਨ ਨਾਲ ਕੀਤਾ ਮਸ਼ਹੂਰ ਗੀਤ 'ਛੱਲਾ' ਦਾ ਰੀ-ਕ੍ਰੀਏਟ

By : KOMALJEET

Published : Mar 19, 2023, 3:02 pm IST
Updated : Mar 19, 2023, 3:02 pm IST
SHARE ARTICLE
Diljit Dosanjh recreated the famous song 'Challa' with Gurdas Maan
Diljit Dosanjh recreated the famous song 'Challa' with Gurdas Maan

ਦਿੱਗਜ਼ ਗਾਇਕਾਂ ਦੀ ਜੋੜੀ ਨੇ ਜਿੱਤਿਆ ਸਰੋਤਿਆਂ ਦਾ ਦਿਲ 

ਮੋਹਾਲੀ : ਪੰਜਾਬੀ ਗਾਇਕ ਗੁਰਦਾਸ ਮਾਨ ਅਤੇ ਦਿਲਜੀਤ ਦੋਸਾਂਝ ਨੇ ਇਕੱਠੇ ਕੰਮ ਕਰ ਕੇ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਪੰਜਾਬ ਦੇ ਦੋਵਾਂ ਦਿੱਗਜ਼ ਗਾਇਕਾਂ ਦੀ ਜੋੜੀ ਨੂੰ ਇਕੱਠੇ ਦੇਖ ਕੇ ਸਰੋਤਿਆਂ ਵਲੋਂ ਖੂਬ ਵਾਹ-ਵਾਹ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਨੇ ਗੁਰਦਾਸ ਮਾਨ ਨਾਲ ਮਸ਼ਹੂਰ ਗੀਤ 'ਛੱਲਾ ਦਾ ਰੀ-ਕ੍ਰੀਏਟ' ਕੀਤਾ ਹੈ। ਗੀਤ ਨੂੰ ਸੁਣ ਕੇ ਸਰੋਤੇ ਕਾਫੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ। ਇਸ ਬਾਰੇ ਗੁਰਦਾਸ ਮਾਨ ਨੇ ਦਿਲਜੀਤ ਦੋਸਾਂਝ ਨਾਲ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਜਿਸ ਵਿਚ ਉਨ੍ਹਾਂ ਨੇ ਆਪਣਾਂ ਨਵਾਂ ਗੀਤ ਛੱਲਾ ਸੁਣਨ ਲਈ ਦਰਸ਼ਕਾਂ ਨੂੰ ਕਿਹਾ ਅਤੇ ਦੱਸਿਆ ਕਿ ਕਰੀਬ 40 ਸਾਲ ਬਾਅਦ ਉਨ੍ਹਾਂ ਦਿਲਜੀਤ ਦੋਸਾਂਝ ਨਾਲ ਇਸ ਗੀਤ ਦਾ ਰੀ-ਕ੍ਰੀਏਟ ਕੀਤਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ 4 ਸਮਰਥਕਾਂ ਦੀਆਂ Exclusive ਤਸਵੀਰਾਂ

ਗੁਰਦਾਸ ਮਾਨ ਅਤੇ ਦਿਲਜੀਤ ਦੋਸਾਂਝ ਉਹਨਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਪੰਜਾਬੀ ਫ਼ਿਲਮ ਅਤੇ ਮਿਊਜ਼ਿਕ ਇੰਡਸਟਰੀ ਦਾ ਨਾਮ ਪੂਰੀ ਦੁਨੀਆਂ ਵਿੱਚ ਅੱਗੇ ਰੱਖਿਆ ਹੈ। ਉਨ੍ਹਾਂ ਦੀ ਗਾਇਕੀ ਦੇ ਪ੍ਰਸ਼ੰਸ਼ਕ ਸਿਰਫ ਪੰਜਾਬ ਜਾਂ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੈਠੇ ਹਨ। 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement