
Gurnam Bhullar Marriage: ਗਾਇਕ ਨੇ ਆਪਣੇ ਵਿਆਹ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ।
Gurnam Bhullar Marriage News in punjabi : ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਗੁਰਨਾਮ ਭੁੱਲਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਹ ਲਾੜੇ ਦੇ ਲਿਬਾਸ 'ਚ ਨਜ਼ਰ ਆ ਰਹੇ ਹਨ।
Gurnam Bhullar Marriage
ਇਹ ਵੀ ਪੜ੍ਹੋ: Electric Vehicle Charging Station News: ਸਰਕਾਰੀ ਇਲੈਕਟ੍ਰਿਕ ਚਾਰਜਿੰਗ ਸਟੇਸ਼ਨ ਇਕ ਸਾਲ ਬਾਅਦ ਵੀ ਨਹੀਂ ਹੋਏ ਸ਼ੁਰੂ
ਗਾਇਕ ਨੇ ਆਪਣੇ ਵਿਆਹ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ ਇਹ ਕਿਸੇ ਵੀ ਸ਼ੂਟਿੰਗ ਦਾ ਹਿੱਸਾ ਵੀ ਨਹੀਂ ਲੱਗ ਰਿਹਾ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸ ਵਿਆਹ 'ਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਪਹੁੰਚ ਕੇ ਖ਼ੂਬ ਰੌਣਕਾਂ ਲਗਾਈਆਂ।
Gurnam Bhullar Marriage
ਇਹ ਵੀ ਪੜ੍ਹੋ: Punjab News: ਅਪਰਾਧ ਨੂੰ ਰੋਕਣ ’ਚ ਫੇਲ੍ਹ ਸਾਬਤ ਹੋਣ ਕਰ ਕੇ ਥਾਣਾ ਮਾਡਲ ਟਾਊਨ ਦੀ SHO ਗੁਰਸ਼ਿੰਦਰ ਕੌਰ ਸਸਪੈਂਡ
ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।
Gurnam Bhullar Marriage
Gurnam Bhullar Marriage
Gurnam Bhullar Marriage