
Himmat Sandhu Marriage: ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਵਿਆਹ
Himmat Sandhu Marriage news in punjabi: ਪੰਜਾਬੀ ਸੰਗੀਤ ਜਗਤ ‘ਚ ਆਪਣੀ ਗਾਇਕੀ ਨਾਲ ਹਰ ਇਕ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ।
Himmat Sandhu Marriage news in punjabi
ਹਿੰਮਤ ਸੰਧੂ ਦਾ ਵਿਆਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਹੈ। ਗਾਇਕ ਹਿੰਮਤ ਸੰਧੂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।
ਬੀਤੇ ਦਿਨ ਗਾਇਕ ਰਵਿੰਦਰ ਗਰੇਵਾਲ ਨੇ ਹਿੰਮਤ ਸੰਧੂ ਨੂੰ ਸ਼ਗਨ ਪਿਆ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।