ਪੰਜਾਬੀ ਗਾਇਕ ਅਲਫ਼ਾਜ਼ ਤੇ ਨਿੰਜੇ ਤੋਂ ਬਾਅਦ ਯੁਵਰਾਜ ਹੰਸ ਨੇ ਮਾਨਸੀ ਸ਼ਰਮਾ ਨਾਲ ਲਈਆਂ ਲਾਵਾਂ
Published : Feb 22, 2019, 11:56 am IST
Updated : Feb 22, 2019, 11:56 am IST
SHARE ARTICLE
Yuvraj Hans with Mansi Sharma Wedding
Yuvraj Hans with Mansi Sharma Wedding

ਪਾਲੀਵੁੱਡ ਤੇ ਬਾਲੀਵੁੱਡ ਫਿਲਮ ਇੰਡਸਟਰੀ 'ਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਅਲਫਾਜ ਤੇ ਨਿੰਜਾ ਤੋਂ ਬਾਅਦ ਯੁਵਰਾਜ ਹੰਸ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ...

ਚੰਡੀਗੜ੍ਹ : ਪਾਲੀਵੁੱਡ ਤੇ ਬਾਲੀਵੁੱਡ ਫਿਲਮ ਇੰਡਸਟਰੀ 'ਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਅਲਫਾਜ ਤੇ ਨਿੰਜਾ ਤੋਂ ਬਾਅਦ ਯੁਵਰਾਜ ਹੰਸ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ। ਜੀ ਹਾਂ ਬੀਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸ਼ਗਨਾਂ ਦਾ ਵਟਣਾ ਲੱਗਾ ਸੀ ਅਤੇ ਹੁਣ ਮਾਨਸੀ ਸ਼ਰਮਾ ਨੇ ਆਪਣੇ ਹੱਠਾਂ 'ਤੇ ਯੁਵਰਾਜ ਹੰਸ ਦੇ ਨਾਂ ਦੀ ਮਹਿੰਦੀ ਲਾ ਲੈ ਲਈ ਹੈ। 

Yuvraj Hans with Mansi Sharma  Wedding Yuvraj Hans with Mansi Sharma Wedding

 ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਬੱਝੇ ਵਿਆਹ ਦੇ ਬੰਧਨ ‘ਚ, ਦੇਖੋ ਤਸਵੀਰਾਂ : ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਜਿੰਨ੍ਹਾਂ ਦੇ ਵਿਆਹ ਦੀ ਚਰਚਾ ਪਿਛਲੇ ਲੰਬੇ ਸਮੇਂ ਤੋਂ ਛਿੜੀ ਹੋਈ ਹੈ। ਕੁਝ ਦਿਨ ਪਹਿਲਾਂ ਤੋਂ ਯੁਵਰਾਜ ਹੰਸ ਤੇ ਮਾਨਸੀ ਦੀਆਂ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

Yuvraj Hans with Mansi Sharma  Wedding Yuvraj Hans with Mansi Sharma Wedding

ਯੁਵਰਾਜ ਹੰਸ ਮਾਨਸੀ ਸ਼ਰਮਾ ਨੂੰ ਵਿਆਉਣ ਰਿਸ਼ਤੇਦਾਰਾਂ ਅਤੇ ਪਰਿਵਾਰ ਸਮੇਤ ਹੀ ਗਏ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦੋਨਾਂ ਨੇ ਲਾਵਾਂ ਲਈਆਂ ਅਤੇ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝ ਗਏ। ਹਾਲ ਹੀ ‘ਚ ਯੁਵਰਾਜ ਹੰਸ ਦੇ ਵਟਨਾ ਵਾਲੀ ਰਸਮ ਦੀ ਵੀਡੀਓ ਕਾਫੀ ਵਾਇਰਲ ਹੋਈ ਤੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਹੈ।

Yuvraj Hans with Mansi Sharma  Wedding Yuvraj Hans with Mansi Sharma Wedding

ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਵਿਆਹ ਦੀਆਂ ਰੌਣਕਾਂ ਵਾਲੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਮਹਿੰਦੀ ਨਾਲ ਮਾਨਸੀ ਨੇ ਯੁਵਰਾਜ ਹੰਸ ਦੀ ਇਕ ਤਸਵੀਰ ਬਣਾਈ ਹੈ, ਜੋ ਦੇਖਣ 'ਚ ਕਾਫੀ ਖਾਸ ਲੱਗ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement