ਖ਼ਬਰਾਂ |

ਤਾਜ਼ਾ |

ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਆਧਾਰਤ ਦਸਤਾਵੇਜ਼ੀ ਫ਼ਿਲਮ 'ਲਾਰੈਂਸ ਆਫ਼ ਪੰਜਾਬ' ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ 
Published : Apr 22, 2026, 4:41 pm IST
Updated : Apr 22, 2026, 4:41 pm IST
SHARE ARTICLE
The case of the documentary film 'Lawrence of Punjab' based on gangster Lawrence Bishnoi has reached the Punjab and Haryana High Court.
The case of the documentary film 'Lawrence of Punjab' based on gangster Lawrence Bishnoi has reached the Punjab and Haryana High Court.

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਟੀਸ਼ਨ ਕੀਤੀ ਗਈ ਦਾਇਰ

ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਆਧਾਰਤ ਦਸਤਾਵੇਜ਼ੀ ਫ਼ਿਲਮ 'ਲਾਰੈਂਸ ਆਫ਼ ਪੰਜਾਬ' ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਹੁੰਚ ਗਿਆ ਹੈ।  ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਰੀਜ਼  ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਰਾਜਾ ਵੜਿੰਗ ਨੇ ਇਸ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ ।  ਹਾਈਕੋਰਟ ਵਲੋਂ ਇਸ ਮਾਮਲੇ ’ਤੇ ਸੁਣਵਾਈ 24 ਅਪ੍ਰੈਲ ਨੂੰ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement