Kulhad Pizza Couple Sehaj Arora: ਕੁੱਲ੍ਹੜ ਪੀਜ਼ਾ ਵਾਲਾ ਸਹਿਜ ਹੋਇਆ Live, ਕਹਿੰਦਾ, ''ਮੈਨੂੰ ਮਿਲ ਰਹੀਆਂ ਧਮਕੀਆਂ''

By : GAGANDEEP

Published : Dec 22, 2023, 10:55 am IST
Updated : Dec 22, 2023, 10:55 am IST
SHARE ARTICLE
Kulhad Pizza Couple Sehaj Arora
Kulhad Pizza Couple Sehaj Arora

Kulhad Pizza Couple Sehaj Arora: ''ਜੇਕਰ ਕਿਸੇ ਨੂੰ ਰੀਲ ਨਾਲ ਬੁਰਾ ਲੱਗਾ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦਾ ਹਾਂ''

Kulhad Pizza Couple Sehaj Arora News in punjabi : ਲਗਾਤਾਰ ਸੁਰਖੀਆਂ ਵਿਚ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਕੁੱਲ੍ਹੜ ਪੀਜ਼ਾ ਦੁਕਾਨ ਦੇ ਮਾਲਕ ਸਹਿਜ ਅਰੋੜਾ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਣਾਈ ਹੈ ਜਿਸ ਵਿੱਚ ਉਨ੍ਹਾਂ ਨੇ ਸਮਾਜ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ।

ਇਹ ਵੀ ਪੜ੍ਹੋ: LPG Cylinder Price: ਨਵੇਂ ਸਾਲ ਤੋਂ ਪਹਿਲਾਂ ਲੋਕਾਂ ਨੂੰ ਵੱਡੀ ਰਾਹਤ, ਸਿਲੰਡਰ ਹੋਇਆ ਸਸਤਾ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

ਇਸ ਦੌਰਾਨ ਕੁੱਲ੍ਹੜ ਪੀਜ਼ਾ ਦੁਕਾਨ 'ਤੇ ਕੁੱਝ ਨਿਹੰਗ ਸਿੰਘ ਜਥੇਬੰਦੀਆਂ ਨੇ ਜ਼ਬਰਦਸਤ ਵਿਰੋਧ ਕੀਤਾ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੀਤੇ ਗਏ ਹੰਗਾਮੇ ਦੌਰਾਨ ਕੁੱਲ੍ਹੜ ਪੀਜ਼ਾ ਦੁਕਾਨ ਦੇ ਬਾਹਰ ਭਾਰੀ ਗਿਣਤੀ ਵਿੱਚ ਲੋਕ ਖੜ੍ਹੇ ਹੋ ਗਏ। 

ਇਹ ਵੀ ਪੜ੍ਹੋ: Hoshiarpur Central Jail : ਕੇਂਦਰੀ ਜੇਲ ਹੁਸ਼ਿਆਰਪੁਰ 'ਚ ਦੋ ਕੈਦੀਆਂ ਨੇ ਲਿਆ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਇਸ ਦੇ ਜਵਾਬ ਵਿਚ ਸਹਿਜ ਅਰੋੜਾ ਨੇ ਇਕ ਵੀਡੀਓ ਜਾਰੀ ਕੀਤੀ। ਜਿਸ ਵਿੱਚ ਸਹਿਜ ਅਰੋੜਾ  ਨੇ ਕਿਹਾ ਕਿ ਕੋਈ ਨਵਾਂ ਗੀਤ ਗਾਇਆ ਅਸੀਂ ਉਸ 'ਤੇ ਰੀਲ ਬਣਾ ਲਈ। ਜੇਕਰ ਕਿਸੇ ਨੂੰ ਬੁਰਾ ਲੱਗਾ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦੇ ਹਾਂ। ਇਸ ਦੇ ਨਾਲ ਹੀ ਸਹਿਜ ਨੇ ਕਿਹਾ ਕਿ ਉਸ ਨੂੰ ਦੁਕਾਨ 'ਤੇ ਆ ਕੇ ਨਿਹੰਗਾਂ ਸਿੰਘਾਂ ਨੇ ਡਰਾਇਆ ਧਮਕਾਇਆ ਕਿ ਅਸੀਂ ਤੇਰੀ ਦੁਕਾਨ ਨੂੰ ਅੱਗ ਲਗਾ ਦੇਵਾਂਗੇ। 

(For more news apart from Kulhad Pizza Couple Sehaj Arora News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement