ਮਾਤਾ ਪਿਤਾ ਦੀ ਪੋਸਟ ਸ਼ੇਅਰ ਕਰਦਿਆਂ ਮੋਨਿਕਾ ਗਿੱਲ ਹੋਈ ਭਾਵੁਕ
Published : Jun 23, 2019, 5:02 pm IST
Updated : Jun 27, 2019, 5:52 pm IST
SHARE ARTICLE
Monica Gill
Monica Gill

ਮੋਨਿਕਾ ਗਿੱਲ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ

ਜਲੰਧਰ- ਅਮਰੀਕੀ ਮਾਡਲ ਤੇ ਪੰਜਾਬੀ ਅਦਾਕਾਰ ਮੋਨਿਕਾ ਗਿੱਲ ਨੇ ਹਮੇਸ਼ਾ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆ ਚ ਰਹਿੰਦੀ ਹੈ। ਹਾਲ ਹੀ ਵਿਚ ਮੋਨਿਕਾ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਲਿਖਿਆ

 

 

'' I Searched tirelessly for the original photo to no avail. this is my mom and dad the moment USA was called the the wimmer. mom has both hands in the air and dad has one first in the air and a camera in the other. this image brings so much joy to my heart. every child dreams and hope to make their parents proud. i feel so blessed that i have this moment frozen in time where my parents are expressing so much pride. God has been so kind''।

 

 
 
 
 
 
 
 
 
 
 
 
 
 

Bougie in Tucson... ??‍♀️

A post shared by Monica Gill (@monica_gill1) on

 

ਮੋਨਿਕਾ ਗਿੱਲ ਕਹਿੰਦੀ ਹੈ ਕਿ ਦੋਵਾਂ ਤਸਵੀਰਾਂ ਦੇਖ ਕੇ ਮੇਰੇ ਦਿਲ ਨੂੰ ਖੁਸ਼ੀ ਮਿਲਦੀ ਹੈ ਕਿਉਂਕਿ ਹਰ ਬੱਚਾ ਚਾਹੁੰਦਾ ਹੈ ਕਿ ਉਹ ਕੁੱਝ ਅਜਿਹਾ ਕਰੇ ਕਿ ਮਾਪੇ ਉਸ ਤੇ ਮਾਣ ਕਰਨ। ਮੈਂ ਖੁਦ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਮੈਨੂੰ ਆਪਣੇ ਮਾਪਿਆਂ ਨੂੰ ਅਜਿਹੀ ਖੁਸ਼ੀ ਉਨ੍ਹਾਂ ਦੇ ਚਿਹਰੇ ਤੇ ਦੇਖਣ ਨੂੰ ਮਿਲੀ। ਦੱਸ ਦਈਏ ਕਿ ਮੋਨਿਕਾ ਗਿੱਲ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ। ਗਗਨ ਕੋਕਰੀ ਦੀ ਫਿਲਮ ਯਾਰਾ ਵੇ ਵਿਚ ਉਸ ਨੇ ਅਹਿਮ ਭੂਮਿਕਾ ਨਿਭਾਈ ਸੀ।   

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement