Punjabi Singer Suicide News: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖਬਰ, ਗਾਇਕ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ
Published : Aug 23, 2024, 10:45 am IST
Updated : Aug 23, 2024, 10:45 am IST
SHARE ARTICLE
Punjabi Singer Jaswinder Singh suicide News
Punjabi Singer Jaswinder Singh suicide News

Punjabi Singer Suicide News: ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ।

Punjabi Singer Jaswinder Singh suicide News:  ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਗਾਇਕ ਜਸਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਬਲਾਕ ਬਠਿੰਡੇ ਜ਼ਿਲ੍ਹੇ ਦੇ ਨਥਾਣਾ ਦੇ ਪਿੰਡ ਪੂਹਲੀ ਦਾ ਰਹਿਣ ਵਾਲਾ ਸੀ। ਗਾਇਕ ਨੇ ਸਲਫਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। 

ਇਹ ਵੀ ਪੜ੍ਹੋ: Chandigarh News: PNB ਏਜੰਟ ਦੱਸ ਰੀਅਲ ਅਸਟੇਟ 'ਚ ਨਿਵੇਸ਼ ਕਰਨ ਦੇ ਨਾਂ 'ਤੇ 1.25 ਕਰੋੜ ਦੀ ਠੱਗੀ

ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ। ਵੀਡੀਓ ਵਿਚ ਉਸ ਨੇ ਭਰੇ ਮਨ ਨਾਲ ਆਪਣੇ ਪਿਤਾ ਅਤੇ ਬੱਚਿਆਂ ਤੋਂ ਮੁਆਫੀ ਮੰਗੀ।  ਉਨ੍ਹਾਂ ਨੇ ਖ਼ੁਦਕੁਸ਼ੀ ਦਾ ਕਾਰਨ ਉਸ ਨਾਲ ਹੋਏ ਧੋਖੇ ਅਤੇ ਵਿਸ਼ਵਾਸਘਾਤ ਨੂੰ ਦੱਸਿਆ ਹੈ।

ਇਹ ਵੀ ਪੜ੍ਹੋ: Himachal News: ਹਿਮਾਚਲ ਘੁੰਮਣ ਗਏ ਪ੍ਰਵਾਰ ਨਾਲ ਹਾਦਸਾ, ਨਦੀ ਵਿਚ ਡਿੱਗੀ ਕਾਰ, ਪਤੀ -ਪਤਨੀ ਦੀ ਮੌਤ

ਖ਼ੁਦਕੁਸ਼ੀ ਕਰਨ ਵਾਲੇ ਗਾਇਕ ਨੇ ਦੱਸਿਆ ਕਿ ਕੁਝ ਲੋਕ ਉਸ ਨੂੰ ਆਰਥਿਕ ਤੌਰ ‘ਤੇ ਬਰਬਾਦ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਨਾਲ ਹੋਏ ਅੱਤਿਆਚਾਰ ਬਾਰੇ ਉੱਚ ਅਧਿਕਾਰੀਆਂ ਨੂੰ ਲਿਖਿਆ ਪਰ ਕੋਈ ਸੁਣਵਾਈ ਨਹੀਂ ਹੋਈ। ਦੱਸ ਦੇਈਏ ਕਿ ਜਸਵਿੰਦਰ ਪੂਹਲੀ ਕਲਾ ਨਾਲ ਜੁੜੇ ਹੋਏ ਸਨ। ਕਈ ਗੀਤ ਵੀ ਉਨ੍ਹਾਂ ਨੇ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjabi Singer Jaswinder Singh suicide News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement