ਬੱਬੂ ਮਾਨ ਨੇ ‘ਪੰਜਾਬੀ ਮਾਂ ਬੋਲੀ’ ਨੂੰ ਨਿੰਦਣ ਵਾਲਿਆਂ ਦੇ ਮੂੰਹ 'ਤੇ ਮਾਰੀ ਕਰਾਰੀ ਚਪੇੜ!
Published : Sep 23, 2019, 4:42 pm IST
Updated : Sep 23, 2019, 6:47 pm IST
SHARE ARTICLE
Babbu Maan
Babbu Maan

''ਬੋਲੀ ਹਰੇਕ ਸਿੱਖੋ ਪਰ ਪੰਜਾਬੀ ਮਾਂ ਬੋਲੀ ਨੂੰ ਕਦੇ ਨਾ ਦਿਲੋਂ ਵਿਸਾਰੋ''...

ਚੰਡੀਗੜ੍ਹ: ਇਕ ਰਾਸ਼ਟਰ-ਇਕ ਬੋਲੀ' ਦਾ ਸਮਰਥਨ ਕਰਕੇ ਜਿੱਥੇ ਪੰਜਾਬ ਦੇ ਇਕ ਮਾਨ ਯਾਨੀ ਗਾਇਕ ਗੁਰਦਾਸ ਮਾਨ ਨੇ ਪੰਜਾਬੀਆਂ ਦਾ ਗੁੱਸਾ ਸਹੇੜ ਲਿਆ ਹੈ, ਉਥੇ ਹੀ ਪੰਜਾਬ ਦੇ ਦੂਜੇ ਮਾਨ ਯਾਨੀ ਬੱਬੂ ਮਾਨ ਸਮੂਹ ਪੰਜਾਬੀਆਂ ਪਾਸੋਂ ਵਾਹੋ-ਵਾਹੀ ਖੱਟ ਰਹੇ ਹਨ।

Punjabi SingerPunjabi Singer

''ਖੰਟ ਵਾਲਾ ਮਾਨ ਬੱਬੂ ਮਾਨ'' ਨਾਂਅ ਦੇ ਫੇਸਬੁੱਕ ਪੇਜ਼ 'ਤੇ ਪੋਸਟ ਕੀਤੀ ਗਈ ਇਸ ਵੀਡੀਓ ਵਿਚ ਬੱਬੂ ਮਾਨ ਪੰਜਾਬੀ ਮਾਂ ਬੋਲੀ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਨਜ਼ਰ ਆ ਰਹੇ ਹਨ। ਪੰਜਾਬੀਆਂ ਵੱਲੋਂ ਬੱਬੂ ਮਾਨ ਦੀ ਇਸ ਵੀਡੀਓ ਨੂੰ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਬੱਬੂ ਮਾਨ ਦੀ ਇਹ ਵੀਡੀਓ ਅਜਿਹੇ ਸਮੇਂ ਸਾਹਮਣੇ ਆਈ ਹੈ। ਜਦੋਂ 'ਇਕ ਦੇਸ਼-ਇਕ ਬੋਲੀ' ਦਾ ਸਮਰਥਨ ਕੀਤੇ ਜਾਣ ਤੋਂ ਬਾਅਦ ਗੁਰਦਾਸ ਮਾਨ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ।

Punjabi Maa BoliPunjabi Maa Boli

ਲੋਕਾਂ ਦਾ ਕਹਿਣਾ ਹੈ ਕਿ ਬੱਬੂ ਮਾਨ ਨੇ ਇਸ ਵੀਡੀਓ ਵਿਚ ਕਿਤੇ ਨਾ ਕਿਤੇ ਉਨ੍ਹਾਂ ਲੋਕਾਂ ਨੂੰ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਹੁਣ ਤੱਕ ਪੰਜਾਬੀ ਮਾਂ ਬੋਲੀ ਦੇ ਨਾਂਅ 'ਤੇ ਖਾਂਦੇ ਰਹੇ ਨੇ ਪਰ ਹੁਣ ਦੇਸ਼ ਵਿਚ ਹਿੰਦੀ ਭਾਸ਼ਾ ਲਾਗੂ ਕਰਨ ਦਾ ਸਮਰਥਨ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement