ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ-2' ਪਹਿਲੀ ਜੂਨ ਨੂੰ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ
Published : May 24, 2018, 4:26 am IST
Updated : May 24, 2018, 4:26 am IST
SHARE ARTICLE
"Carry on Jatta 2" releasing on 1st June

ਕਾਮੇਡੀ ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ-2' ਲੈ ਕੇ ਦਰਸ਼ਕਾਂ ਦੀ ਕਚਹਿਰੀ ਵਿਚ ਛੇ ਸਾਲਾਂ ਬਾਅਦ ਹਾਜ਼ਰ ਹੋਏ ਪ੍ਰਸਿਧ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ...

ਚੰਡੀਗੜ੍ਹ, 23 ਮਈ (ਸਰਬਜੀਤ ਢਿੱਲੋਂ) : ਕਾਮੇਡੀ ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ-2' ਲੈ ਕੇ ਦਰਸ਼ਕਾਂ ਦੀ ਕਚਹਿਰੀ ਵਿਚ ਛੇ ਸਾਲਾਂ ਬਾਅਦ ਹਾਜ਼ਰ ਹੋਏ ਪ੍ਰਸਿਧ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਸੋਨਮ ਬਾਜਵਾ  ਦੀ ਜੋੜੀ ਨੇ ਅੱਜ ਫ਼ਿਲਮ ਦੀ ਪ੍ਰਮੋਸ਼ਨ ਲਈ ਚੰਡੀਗੜ੍ਹ 'ਚ ਦਸਤਕ ਦਿਤੀ। ਇਸ ਫ਼ਿਲਮ ਨੂੰ ਉਘੇ ਕਲਾਕਾਰ ਕੰਗ ਨੇ ਡਾਇਰੈਕਟ ਕੀਤਾ ਹੈ। ਉਨ੍ਹਾਂ ਦਸਿਆ ਕਿ ਇਹ ਫ਼ਿਲਮ 1 ਜੂਨ ਨੂੰ ਸਿਨੇਮਾ ਘਰਾਂ ਦਾ ਸ਼ਿਗਾਰ ਬਣਨ ਜਾ ਰਹੀ ਹੈ।

Carry on Jatta 2Carry on Jatta 2

ਇਸ ਫ਼ਿਲਮ ਵਿਚ ਸੋਨਮ ਬਾਜਵਾ, ਮਹੀ ਗਿੱਲ, ਅਦਾਕਾਰ ਦੀ ਥਾਂ 'ਤੇ ਨਵੀਂ ਹੈਰੋਇਨ ਦਾ ਰੋਲ ਕਰਦੀ ਹੋਈ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕਰੇਗੀ। ਅਦਾਕਾਰਾ ਉਪਾਸ਼ਨਾ ਸਿੰਘ ਵੀ ਵਿਸ਼ੇਸ਼ ਭੂਮਿਕਾ ਅਦਾ ਕਰੇਗੀ। ਇਸ ਮੌਕੇ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਅਦਾਕਾਰ ਸੋਨਮ ਬਾਜਵਾ ਤੇ ਗਿੱਪੀ ਗਰੇਵਾਲ ਨੇ ਕਿਹਾ ਕਿ ਇਹ ਫ਼ਿਲਮ ਇਕ ਪਰਵਾਰਕ ਤੇ ਕਾਮੇਡੀ ਡਰਾਮਾ ਹੈ। ਇਸ ਫ਼ਿਲਮ ਵਿਚ ਹੋਰ ਕਲਾਕਾਰ ਬੀਨੂ ਢਿੱਲੋਂ, ਬੀ.ਐਲ. ਸ਼ਰਮਾ, ਗੁਰਪ੍ਰੀਤ ਸਿੰਘ ਘੁੱਗੀ ਤੇ ਕਰਮਜੀਤ ਅਨਮੋਲ ਵੀ ਖ਼ਾਸ ਕਿਰਦਾਰ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement