ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਰਾਜ ਬੱਬਰ, ਜਯਾ ਪ੍ਰਦਾ, ਈਹਾਨਾ ਢਿੱਲੋਂ ਅਤੇ ਨਵ ਬਾਜਵਾ
Published : Aug 24, 2022, 2:25 pm IST
Updated : Aug 24, 2022, 2:25 pm IST
SHARE ARTICLE
Bhoot Uncle Tusi Great Ho Movie Starcast At Darbar Sahib
Bhoot Uncle Tusi Great Ho Movie Starcast At Darbar Sahib

ਆਪਣੀ ਨਵੀਂ ਫ਼ਿਲਮ ‘ਭੂਤ ਅੰਕਲ ਤੁਸੀਂ ਗ੍ਰੇਟ ਹੋ’ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

 

ਅੰਮ੍ਰਿਤਸਰ: ਮਸ਼ਹੂਰ ਅਦਾਕਾਰ ਰਾਜ ਬੱਬਰ, ਅਦਾਕਾਰਾ ਜਯਾ ਪ੍ਰਦਾ, ਈਹਾਨਾ ਢਿੱਲੋਂ ਅਤੇ ਨਵ ਬਾਜਵਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਆਪਣੀ ਨਵੀਂ ਫ਼ਿਲਮ ‘ਭੂਤ ਅੰਕਲ ਤੁਸੀਂ ਗ੍ਰੇਟ ਹੋ’ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਫ਼ਿਲਮ ਦੀ ਸਟਾਰਕਾਸਟ ਨੇ ਦਰਸ਼ਕਾਂ ਨੂੰ ਫ਼ਿਲਮ ਦੇਖਣ ਦੀ ਗੁਜਾਰਿਸ਼ ਕੀਤੀ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement