ਅਦਾਕਾਰ ਬੀਨੂੰ ਢਿੱਲੋਂ ਦੇ ਪਿਤਾ ਦਾ ਹੋਇਆ ਦੇਹਾਂਤ
Published : May 25, 2022, 10:45 am IST
Updated : May 25, 2022, 10:45 am IST
SHARE ARTICLE
Actor Binu Dhillon's father dies
Actor Binu Dhillon's father dies

ਫਰਵਰੀ ’ਚ ਮਾਤਾ ਕਰ ਗਏ ਸਨ ਅਕਾਲ ਚਲਾਣਾ

 

ਚੰਡੀਗੜ੍ਹ: ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੂੰ ਡੂੰਘਾ ਸਦਮਾ (Actor Binu Dhillon's father dies) ਲੱਗਿਆ ਹੈ। ਉਨ੍ਹਾਂ ਦੇ ਪਿਤਾ ਸਰਦਾਰ ਹਰਬੰਸ ਸਿੰਘ ਢਿੱਲੋਂ ਦਾ ਦਿਹਾਂਤ ਹੋ ਗਿਆ ਹੈ। ਬੀਨੂੰ ਢਿੱਲੋਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪਿਤਾ ਦੀ ਮੌਤ ਦੀ ਜਾਣਕਾਰੀ ਸਾਂਝੀ ਕੀਤੀ।

 

PHOTOPHOTO

 

ਬੀਨੂੰ ਢਿੱਲੋਂ ਦੇ ਪਿਤਾ ਦਾ ਅੰਤਿਮ ਸਸਕਾਰ ਅੱਦ ਕੀਤਾ ( Actor Binu Dhillon's father dies) ਜਾਵੇਗਾ।  ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਬੀਨੂੰ ਨੇ ਲਿਖਿਆ, ‘‘ਬਹੁਤ ਸਾਰਾ ਪਿਆਰ ਪਿਤਾ ਜੀ। ਤੁਹਾਡੀ ਹਮੇਸ਼ਾ ਯਾਦ ਆਵੇਗੀ।’’

 ਜ਼ਿਕਰਯੋਗ ਹੈ ਕਿ ਪਿਤਾ ਤੋਂ ਪਹਿਲਾਂ ਇਸੇ ਸਾਲ 10 ਫਰਵਰੀ ਨੂੰ ਬੀਨੂੰ ਢਿੱਲੋਂ ਦੇ ਮਾਤਾ ਸਰਦਾਰਨੀ ਨਰਿੰਦਰ ਕੌਰ ਦਾ ਦਿਹਾਂਤ ਹੋਇਆ ਸੀ।

Binnu dhillon honored with achiever award by punjab governmentBinnu dhillon 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement