Munawar Faruqui : ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਦੀ ਵਿਗੜੀ ਤਬੀਅਤ 

By : BALJINDERK

Published : May 25, 2024, 1:33 pm IST
Updated : May 25, 2024, 1:33 pm IST
SHARE ARTICLE
Munawar Faruqui
Munawar Faruqui

Munawar Faruqui : ਦੂਜੀ ਵਾਰ ਹਸਪਤਾਲ 'ਚ ਹੋਏ ਦਾਖ਼ਲ

Munawar Faruqui : ਮੁੰਬਈ - ਬਿੱਗ ਬੌਸ 17 ਦੇ ਜੇਤੂ ਕਮੇਡੀਅਨ ਮੁਨੱਵਰ ਫਾਰੂਕੀ  ਇੱਕ ਵਾਰ ਫਿਰ ਤਬੀਅਤ ਖ਼ਰਾਬ ਹੋ ਗਈ ਹੈ। ਉਨ੍ਹਾਂ ਨੂੰ ਬੀਤੇ ਦਿਨੀਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੁਨੱਵਰ ਦੇ ਕਰੀਬੀ ਦੋਸਤਾਂ 'ਚੋਂ ਇਕ ਦੋਸਤ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ 'ਚ ਮੁਨੱਵਰ ਫਾਰੂਕੀ ਹਸਪਤਾਲ ਦੇ ਬੈੱਡ 'ਤੇ ਬੇਹੋਸ਼ ਪਏ ਦਿਖਾਈ ਦੇ ਰਹੇ ਹਨ। ਦੋਸਤ ਵਲੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਤਸਵੀਰ 'ਚ ਮੁਨੱਵਰ ਫਾਰੂਕੀ ਦੇ ਹੱਥ 'ਤੇ ਡ੍ਰਿੱਪ ਲੱਗੀ ਨਜ਼ਰ ਆ ਰਹੀ ਹੈ। ਉਸ ਦੇ ਦੋਸਤ ਨੇ ਤਸਵੀਰ ਸ਼ੇਅਰ ਕਰਕੇ ਲਿਖਿਆ ਕਿ ਮੈਂ ਆਪਣੇ ਭਰਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਨੂੰ ਹਸਪਤਾਲ 'ਚ ਦੇਖ ਕੇ ਉਨ੍ਹਾਂ ਦੇ ਫੈਨਜ਼ ਪ੍ਰੇਸ਼ਾਨ ਹੋ ਗਏ ਹਨ। ਫੈਨਜ਼ ਇਹ ਜਾਣਨਾ ਚਾਹੁੰਦੇ ਹਨ ਕਿ ਮੁਨੱਵਰ ਨੂੰ ਕੀ ਹੋਇਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਹਸਪਤਾਲ ਪੁੱਜੇ ਹੋਣ।

(For more news apart from Bad health of Bigg Boss 17 winner Munawar Farooqui News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement