
ਦਿੱਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ
ਚੰਡੀਗੜ੍ਹ: ਪੰਜਾਬੀ ਗੀਤਕਾਰ ਬਾਬਾ ਬੋਹੜ ਬਾਬੂ ਸਿੰਘ ਮਾਨ ਦੇ 59 ਸਾਲਾ ਪੁੱਤਰ ਰਵੀ ਮਾਨ ਦਾ ਦੇਹਾਂਤ ਹੋ ਗਿਆ। ਜ਼ਿਕਕਯੋਗ ਹੈ ਕਿ ਰਵੀ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ। ਉਹਨਾਂ ਦਾ ਦਿੱਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
Ravi Singh Maan