Sardaar Ji 3 Controversy: ਪਾਕਿਸਤਾਨ ’ਚ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰ ਜੀ 3’
Published : Jun 27, 2025, 9:58 am IST
Updated : Jun 27, 2025, 11:00 am IST
SHARE ARTICLE
Diljit Dosanjh's film 'Sardar Ji 3' to release in Pakistan
Diljit Dosanjh's film 'Sardar Ji 3' to release in Pakistan

ਪਾਕਿਸਤਾਨ ਦੇ ਸੈਂਸਰ ਬੋਰਡ ਨੇ ਦਿੱਤੀ ਮਨਜ਼ੂਰੀ

Diljit Dosanjh's film 'Sardar Ji 3' to release in Pakistan: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਭਾਰਤ ਵਿਚ ਭਾਵੇਂ ਰਿਲੀਜ਼ ਨਹੀਂ ਹੋ ਰਹੀ ਪਰ ਪਾਕਿਸਤਾਨ ਨੇ ਸੈਂਸਰ ਬੋਰਡਾਂ ਨੇ ਇਸ ਨੂੰ ਰਿਲੀਜ਼ ਕਰਨ ਦੀ ਆਗਿਆ ਦੇ ਦਿੱਤੀ ਹੈ। 

ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਲੈ ਕੇ ਭਾਰਤ ਵਿਚ ਉੱਛੇ ਵਿਵਾਦ ਕਾਰਨ ਫ਼ਿਲਮ ਸਿਰਫ਼ ਵਿਦੇਸ਼ਾਂ ਵਿਚ ਰਿਲੀਜ਼ ਹੋ ਰਹੀ ਹੈ। ਹਾਲਾਂਕਿ ਪਾਕਿਸਤਾਨ ਵਿਚ ਭਾਰਤੀ ਫ਼ਿਲਮਾਂ ਦੀ ਸਕਰੀਨਿੰਗ ਉੱਤੇ ਪਾਬੰਦੀ ਹੈ ਪਰ ਸੈਂਸਰ ਬੋਰਡ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ ਕਿਉਂਕਿ ਡਾਇਰੈਕਟਰ ਜ਼ੈਨ ਵਲੀ ਵੀ ਪਾਕਿਸਤਾਨੀ ਹਨ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement