ਪੰਜਾਬ ਗਾਇਕ ਸਿੱਪੀ ਗਿੱਲ ਨੂੰ ਇਸ ਗਾਣੇ ਲਈ ਜਾਰੀ ਹੋਇਆ ਨੋਟਿਸ
Published : Jul 27, 2021, 11:37 am IST
Updated : Jul 27, 2021, 11:37 am IST
SHARE ARTICLE
Sippy Gill
Sippy Gill

ਬਿਨ੍ਹਾਂ ਇਜਾਜ਼ਤ ਦੇ ਆਪਣੇ ਦੋ ਗੀਤਾਂ ਵਿਚ ਦਿਖਾਇਆ ਸੀ ਇੱਕ ਘੋੜਾ ਅਤੇ ਇੱਕ ਕੁੱਤਾ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਪੀ ਗਿੱਲ ਦੀਆਂ ਮੁਸੀਬਤਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਪਸ਼ੂ ਵੈਲਫੇਅਰ ਬੋਰਡ ਆਫ ਇੰਡੀਆ ਵੱਲੋਂ ਸਿੱਪੀ ਗਿੱਲ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕੀਤਾ ਗਿਆ ਹੈ, ਜਿਸ ਦਾ ਜਵਾਬ ਉਹਨਾਂ ਨੂੰ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ। ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਸਿੱਪੀ ਗਿੱਲ ਨੇ ਬਿਨ੍ਹਾਂ ਇਜਾਜ਼ਤ ਦੇ ਆਪਣੇ ਦੋ ਗੀਤਾਂ ਵਿਚ ਇੱਕ ਘੋੜਾ ਅਤੇ ਇੱਕ ਕੁੱਤਾ ਦਿਖਾਇਆ ਸੀ।
 

Photo

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement