ਖ਼ਬਰਾਂ |

ਤਾਜ਼ਾ |

ਪੰਜਾਬ ਗਾਇਕ ਅਤੇ ਅਦਾਕਾਰ ਜੱਸੀ ਗਿੱਲ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਤਾ ਰਵਿੰਦਰ ਕੌਰ ਦਾ ਹੋਇਆ ਦੇਹਾਂਤ
Published : Jul 27, 2026, 9:43 pm IST
Updated : Jul 27, 2026, 9:43 pm IST
SHARE ARTICLE
Punjabi singer and actor Jassi Gill is in deep grief, his mother Ravinder Kaur passes away
Punjabi singer and actor Jassi Gill is in deep grief, his mother Ravinder Kaur passes away

ਕੈਂਸਰ ਦੀ ਬੀਮਾਰੀ ਤੋਂ ਸਨ ਪੀੜਤ

ਲੁਧਿਆਣਾ: ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦੇਹਾਂਤ ਹੋ ਗਿਆ। ਮਾਤਾ ਰਵਿੰਦਰ ਕੌਰ ਆਪਣੇ ਪਿੱਛੇ 3 ਲੜਕੀਆਂ ਤੇ 1 ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ ਹਨ।

ਜਾਣਕਾਰੀ ਮੁਤਾਬਕ ਰਵਿੰਦਰ ਕੌਰ ਦਾ ਅੰਤਿਮ ਸਸਕਾਰ ਭਲਕੇ 28 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਉਨਾਂ ਦੇ ਪਿੰਡ ਜੰਡਾਲੀ (ਨੇੜੇ ਜਰਗੜੀ) ਵਿਖੇ ਕੀਤਾ ਜਾਵੇਗਾ। ਜੱਸੀ ਗਿੱਲ ਦੇ ਮਾਤਾ ਦੇ ਦੇਹਾਂਤ ’ਤੇ ਵੱਖ-ਵੱਖ ਨਾਮੀ ਗਾਇਕਾਂ, ਗੀਤਕਾਰਾਂ, ਸੰਗੀਤਕਾਰਾਂ, ਅਦਾਕਾਰਾਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement