ਐਮੀ ਵਿਰਕ ਦੇ ਹੱਕ 'ਚ ਆਏ ਗੁੱਗੂ ਗਿੱਲ, ਕਿਹਾ 'ਦਿਲਾਂ ਦੇ ਸੱਚੇ'
Published : Aug 27, 2021, 3:32 pm IST
Updated : Aug 27, 2021, 3:32 pm IST
SHARE ARTICLE
Gill, in favor of Amy Virk, says 'true of heart'
Gill, in favor of Amy Virk, says 'true of heart'

ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰੇ ਹੋਏ ਹਨ

 

ਚੰਡੀਗੜ੍ਹ – ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਨ੍ਹੀਂ ਦਿਨੀਂ ਵਿਵਾਦਾਂ ’ਚ ਘਿਰੇ ਹੋਏ ਹਨ। ਦਰਅਸਲ ਐਮੀ ਵਿਰਕ ਕਿਸਾਨ ਵਿਰੋਧੀ ਜ਼ੀ ਮੀਡੀਆ ਦੀਆਂ ਫ਼ਿਲਮਾਂ ’ਚ ਕੰਮ ਕਰ ਰਿਹਾ ਹੈ, ਇਸ ਲਈ ਲੋਕ ਉਹਨਾਂ ਦਾ ਵਿਰੋਧ ਕਰ ਰਹੇ ਹਨ। 

ਇਹ ਵੀ ਪੜ੍ਹੋ: ਅਸਾਮ 'ਚ ਸ਼ੱਕੀ ਅੱਤਵਾਦੀਆਂ ਨੇ ਕਈ ਟਰੱਕਾਂ ਨੂੰ ਲਗਾਈ ਅੱਗ, ਪੰਜ ਡਰਾਈਵਰ ਜ਼ਿੰਦਾ ਸੜੇ

 

ਐਮੀ ਦੇ ਹੱਕ ਵਿਚ ਕਲਾਕਾਰ ਪੋਸਟਾਂ ਪਾ ਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਹੁਣ ਪੰਜਾਬੀ ਫ਼ਿਲਮੀ ਜਗਤ ਦੇ ਅਦਾਕਾਰ ਗੁੱਗੂ ਗਿੱਲ (Guggu Gill) ਨੇ ਵੀ ਪੋਸਟ ਪਾ ਕੇ ਐਮੀ ਗਿੱਲ ਦੇ ਹੱਕ  ਵਿਚ ਹਾਂ ਦਾ ਨਾਅਰਾ ਮਾਰਿਆ ਹੈ।  ਉਨ੍ਹਾਂ ਨੇ ਐਮੀ ਵਿਰਕ ਤੇ ਸਿੱਧੂ ਮੂਸੇ ਵਾਲਾ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਤੇ ਨਾਲ ਲਿਖਿਆ  ''ਦਿਲਾਂ ਦੇ ਸੱਚੇ।  ਗੁੱਗੂ ਗਿੱਲ ਨੇ ਤਸਵੀਰ ਵਿਚ ਐਮੀ ਵਿਰਕ ਤੇ ਸਿੱਧੂ ਮੂਸੇਵਾਲਾ ਨੂੰ ਟੈਗ ਵੀ ਕੀਤਾ ਹੈ। 

ਇਹ ਵੀ ਪੜ੍ਹੋ: ਕਾਬੁਲ ਧਮਾਕਾ: ਅੱਤਵਾਦੀਆਂ ਨੂੰ ਮਾਫ ਨਹੀਂ ਕਰਾਂਗੇ ਸਗੋਂ ਲੱਭ ਲੱਭ ਕੇ ਮਾਰਾਂਗੇ- ਬਿਡੇਨ

Guggu Gill, in favor of Amy Virk, says 'true of heart'
Guggu Gill, in favor of Amy Virk, says 'true of heart'

ਜ਼ਿਕਰਯੋਗ ਹੈ ਕਿ ਰਣਜੀਤ ਬਾਵਾ, ਰੇਸ਼ਮ ਸਿੰਘ ਅਨਮੋਲ, ਤਾਨੀਆ, ਜਗਦੀਪ ਸਿੱਧੂ, ਗਿੱਲ ਰੌਂਤਾ, ਜੱਸੀ ਗਿੱਲ ਤੇ ਹੋਰ ਕਲਾਕਾਰਾਂ ਨੇ ਵੀ ਪੋਸਟ ਪਾ ਕੇ ਐਮੀ ਵਿਰਕ ਦਾ ਸਮਰਥਨ ਕੀਤਾ ਹੈ। 

ਇਹ ਵੀ ਪੜ੍ਹੋ: ਉਤਰਾਖੰਡ: ਰਿਸ਼ੀਕੇਸ਼-ਦੇਹਰਾਦੂਨ ਹਾਈਵੇਅ 'ਤੇ ਵਿਚਕਾਰੋਂ ਟੁੱਟਿਆ ਪੁਲ, ਕਈ ਵਾਹਨ ਰੁੜ੍ਹੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement