Diljit Dosanjh ਦੇ ਹੱਕ ਵਿੱਚ ਆਏ ਪੰਜਾਬੀ ਅਦਾਕਾਰ Dev Kharoud
Published : Jun 28, 2025, 6:33 pm IST
Updated : Jun 28, 2025, 6:33 pm IST
SHARE ARTICLE
Punjabi actor Dev Kharoud came out in support of Diljit Dosanjh
Punjabi actor Dev Kharoud came out in support of Diljit Dosanjh

'ਜਿਹੜੀਆਂ ਫ਼ਿਲਮਾਂ ਪਾਕਿ ਹਮਲੇ ਤੋਂ ਪਹਿਲਾਂ ਬਣੀਆਂ ਨੇ ਉਨ੍ਹਾਂ ਨੂੰ ਰਿਲੀਜ਼ ਕਰਨਾ ਚਾਹੀਦਾ'

ਚੰਡੀਗੜ੍ਹ: ਪੰਜਾਬੀ ਅਦਾਕਾਰ ਦੇਵ ਖਰੌੜ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿ਼ਲਮ ਸਰਦਾਰ ਜੀ 3 ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇਕਿਹਾ ਹੈ ਕਿ  ਜਿਹੜੀਆਂ ਫ਼ਿਲਮਾਂ ਪਾਕਿ ਹਮਲੇ ਤੋਂ ਪਹਿਲਾਂ ਬਣੀਆਂ ਨੇ ਉਨ੍ਹਾਂ ਨੂੰ ਰਿਲੀਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿਲਜੀਤ ਦੀ ਫਿਲਮ ਉੱਤੇ ਕਰੋੜਾਂ ਰੁਪਏ ਖਰਚੇ ਗਏ ਹਨ।

ਉਨ੍ਹਾਂ  ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਸਾਰੇ ਲੋਕ ਫਿ਼ਲਮ ਦੇਖਣ ਤਾਂ ਕਿ ਕੋਈ ਨੁਕਸਾਨ ਨਾ ਹੋ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਜਿਹੜੀ ਤਲਖੀ ਵਧੀ ਸੀ ਉਸ ਕਾਰਨ ਪਾਕਿ ਕਲਾਕਾਰ ਦੇ ਬਿਆਨਾਂ ਨੂੰ ਲੈਕੇ ਬਾਈਕਾਟ ਕਰਨਾ ਬਣਦਾ ਹੈ। ਪਰਜਿਹੜੀਆਂ ਫਿਲਮਾਂ ਹਮਲੇ ਤੋਂ ਪਹਿਲਾਂ ਦੀਆਂ ਹਨ ਉਨ੍ਹਾਂ ਨੂੰ ਰਿਲੀਜ਼ ਕਰਨਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement