ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਮਾਮਲੇ ਦੀ NIA ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
Published : May 30, 2022, 11:24 am IST
Updated : May 30, 2022, 12:23 pm IST
SHARE ARTICLE
photo
photo

ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਦੀ ਕੀਤੀ ਮੰਗ

 

ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਪੇ ਦੁਖੀ ਹੋਣ ਦੇ ਨਾਲ-ਨਾਲ ਸਰਕਾਰ ਤੋਂ ਵੀ ਨਾਰਾਜ਼ ਹਨ ਅਤੇ ਸਿੱਧੂ ਦੇ ਪਿਤਾ ਨੇ ਹੁਣ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਮੁੱਖ ਮੰਤਰੀ  ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।

 

PHOTO
PHOTO

ਇਸ ਦੇ ਨਾਲ ਹੀ ਇਸ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਨੂੰ ਸਰਕਾਰ ਦੀ ਨਾਕਾਮੀ ਦਾ ਨਤੀਜਾ ਦੱਸਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਪੱਤਰ ਮਾਨਸਾ ਦੇ ਐਸਐਸਪੀ ਨੂੰ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਘਟਨਾ ਦੀ ਵਿਸਥਾਰ ਨਾਲ ਜਾਂਚ ਕਰਨ ਬਾਰੇ ਦੱਸਿਆ ਗਿਆ ਹੈ।

 

PHOTOPHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement