ਰੁਬਿਨਾ-ਰੌਸ਼ਨ ਤੇ ਛਾਇਆ 'ਚੜ੍ਹਦੀ ਜਵਾਨੀ' ਦਾ ਸਰੂਰ
Published : Jan 29, 2018, 5:43 pm IST
Updated : Jan 29, 2018, 12:14 pm IST
SHARE ARTICLE

16 ਫਰਵਰੀ ਨੂੰ ਪੰਜਾਬੀ ਸਿਨੇਮਾ ਤੇ ਧੁੰਮਾਂ ਪਾਉਣ ਵਾਲੀ ਰੋਸ਼ਨ ਪ੍ਰਿੰਸ ਦੀ 'ਲਾਵਾਂ ਫੇਰੇ' ਕਾਫੀ ਚਰਚਾ ਵਿਚ ਹੈ। ਜਿਸਦੀ ਪ੍ਰਮੋਸ਼ਨ ਜ਼ੋਰਾਂ ਸ਼ੋਰਾਂ ਤੇ ਚਲ ਰਹੀ ਹੈ। ਇਸੇ ਦੌਰਾਨ ਨਵਾਂ ਗੀਤ 'ਚੜ੍ਹਦੀ ਜਵਾਨੀ' ਵੀ ਅੱਜ ਯੂਟਿਊਬ 'ਤੇ ਰਿਲੀਜ਼ ਹੋ ਚੁੱਕਾ ਹੈ । ਇਸ ਗੀਤ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ। ਗੀਤ ਨੂੰ ਲਿਖਿਆ ਹੈ ਹੈਪੀ ਰਾਏਕੋਟੀ ਨੇ, ਤੇ ਸੰਗੀਤ ਗਗ ਸਟੂਡੀਓਜ਼ ਵਲੋਂ ਦਿੱਤਾ ਗਿਆ ਹੈ।


ਦੱਸ ਦੇਈਏ ਕਿ 'ਲਾਵਾਂ ਫੇਰੇ' ਫਿਲਮ 'ਚ ਰੌਸ਼ਨ ਪ੍ਰਿੰਸ ਤੇ ਰੁਬਿਨਾ ਬਾਜਵਾ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ ਜਿੰਨਾ ਦੀ ਕਿਊਟ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਦੱਸਣਯੋਗ ਹੈ ਕਿ ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ, ਜਿਸ ਦੀ ਕਹਾਣੀ ਭੁਪਿੰਦਰ ਸਿੰਘ ਨੇ ਲਿਖੀ ਹੈ। ਇਸ ਕਾਮੇਡੀ ਫਿਲਮ 'ਚ ਰੌਸ਼ਨ ਪ੍ਰਿੰਸ ਤੇ ਰੁਬੀਨਾ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਨਿਸ਼ਾ ਬਾਨੋ, ਬੀ. ਐੱਨ. ਸ਼ਰਮਾ ਸਮੇਤ ਹੋਰ ਕਈ ਸਿਤਾਰੇ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਣਗੇ।

SHARE ARTICLE
Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement